Breaking News
Dashmesh GS Electricals Verka Smart Media Insurance Point Tav Prasad

ਮਨੀਪੁਰ ਦੇ ਮੁੱਖ ਮੰਤਰੀ ਬੀਰੇਨ ਸਿੰਘ ਨੇ ਦਿੱਤਾ ਅਸਤੀਫਾ

ਨਵੀਂ ਦਿੱਲੀ, 10 ਫਰਵਰੀ, ਪੰਜਾਬੀ ਦੁਨੀਆ ਬਿਊਰੋ:

ਮਨੀਪੁਰ ਵਿੱਚ ਚੱਲ ਰਹੀ ਹਿੰਸਾ ਦੇ ਕਰੀਬ ਦੋ ਸਾਲਾਂ ਤੋਂ ਬਾਅਦ ਆਖਿਰਕਾਰ ਭਾਜਪਾ ਦੇ ਮੁੱਖ ਮੰਤਰੀ ਬੀਰੇਨ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਰਾਜਪਾਲ ਅਜੇ ਕੁਮਾਰ ਭੱਲਾ ਨੇ ਅਸਤੀਫਾ ਪ੍ਰਵਾਨ ਕਰ ਲਿਆ ਹੈ ਅਤੇ ਬੀਰੇਨ ਸਿੰਘ ਨੂੰ ਕਾਰਜਕਾਰੀ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਲਈ ਕਿਹਾ ਹੈ।

ਬੀਰੇਨ ਸਿੰਘ ਦਾ ਅਸਤੀਫਾ ਉਸ ਦੀਆਂ ਆਡੀਓ ਟੇਪਾਂ ਦੇ ਲੀਕ ਹੋਣ ਤੋਂ ਕੁਝ ਦਿਨ ਬਾਅਦ ਆਇਆ ਹੈ, ਜਿਸ ਵਿਚ ਹਿੰਸਾ ਵਿਚ ਉਸ ਦੀ ਸ਼ਮੂਲੀਅਤ ਦਾ ਖੁਲਾਸਾ ਹੋਇਆ ਸੀ।ਵਿਰੋਧੀ ਪਾਰਟੀਆਂ ਨੇ ਵੀ ਇਸ ਮੁੱਦੇ ‘ਤੇ ਕਾਫੀ ਦਬਾਅ ਪਾਇਆ ਸੀ।

Leave a Reply

Your email address will not be published. Required fields are marked *