Breaking News
Dashmesh GS Electricals Verka Smart Media Insurance Point Tav Prasad

ਏਅਰ ਇੰਡੀਆ ਦੇ ਜਹਾਜ਼ ਨੂੰ ‘ਬੰਬ ਨਾਲ ਉਡਾਉਣ’ ਦੀ ਮਿਲੀ ਧਮਕੀ

ਨਵੀਂ ਦਿੱਲੀ, 12 ਫਰਵਰੀ, ਪੰਜਾਬੀ ਦੁਨੀਆ ਬਿਊਰੋ:

ਕਰਨਾਟਕ ‘ਚ ਬੈਂਗਲੁਰੂ ਦੇ ਕੈਂਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਅਧਿਕਾਰਤ ਸੂਤਰਾਂ ਅਨੁਸਾਰ ਏਅਰ ਇੰਡੀਆ ਦੀ ਇੱਕ ਉਡਾਣ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ l।

ਉੱਤਰ-ਪੂਰਬੀ ਬੰਗਲੁਰੂ ਦੇ ਡਿਪਟੀ ਕਮਿਸ਼ਨਰ ਆਫ਼ ਪੁਲਿਸ (ਡੀਸੀਪੀ) ਸਜੀਤ ਵੀਜੇ ਨੇ ਪੁਸ਼ਟੀ ਕਰਦਿਆਂ ਕਿਹਾ ਹੈ “ਦੋ ਦਿਨ ਪਹਿਲਾਂ ਕੈਂਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਏਅਰ ਇੰਡੀਆ ਦੀ ਇੱਕ ਉਡਾਣ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ।”

ਸੂਤਰਾਂ ਮੁਤਾਬਕ ਧਮਕੀ ਮਿਲਣ ਤੋਂ ਬਾਅਦ ਤੁਰੰਤ ਐਫਆਈਆਰ ਦਰਜ ਕੀਤੀ ਗਈ ਸੀ ਅਤੇ ਜਾਂਚ ਜਾਰੀ ਹੈ।

Leave a Reply

Your email address will not be published. Required fields are marked *