Breaking News
Smart Media Dashmesh Insurance Point

ਅੰਡੇਮਾਨ-ਨਿਕੋਬਾਰ ‘ਚ 6.2 ਤੀਬਰਤਾ ਦਾ ਆਇਆ ਭੂਚਾਲ

ਪੋਰਟ ਬਲੇਅਰ, 29 ਜੁਲਾਈ, ਪੰਜਾਬੀ ਦੁਨੀਆ ਬਿਊਰੋ :

ਅੱਧੀ ਰਾਤ ਕਰੀਬ 12:11 ਵਜੇ ਅੰਡੇਮਾਨ ਅਤੇ ਨਿਕੋਬਾਰ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਅਨੁਸਾਰ, ਭੂਚਾਲ ਦਾ ਕੇਂਦਰ ਬੰਗਾਲ ਦੀ ਖਾੜੀ ਵਿੱਚ ਸਮੁੰਦਰ ਦੀ ਸਤ੍ਹਾ ਤੋਂ 10 ਕਿਲੋਮੀਟਰ ਹੇਠਾਂ ਸੀ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.2 ਸੀ। ਹੁਣ ਤੱਕ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਹੈ।

Leave a Reply

Your email address will not be published. Required fields are marked *