ਨਵੀਂ ਦਿੱਲੀ, 14 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਤਹਿਲਕਾ’ ਦੇ ਸਾਬਕਾ ਸੰਪਾਦਕ-ਇਨ-ਚੀਫ਼ ਤਰੁਣ ਤੇਜਪਾਲ ਨੇ ਸੋਮਵਾਰ ਨੂੰ ਗੋਆ ਦੀ ਮਾਪੂਸਾ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਬੰਬੇ ਹਾਈ ਕੋਰਟ ਵੱਲੋਂ 2013 ਵਿੱਚ ਗੋਆ ਦੇ ਇੱਕ ਹੋਟਲ ਦੀ ਲਿਫ਼ਟ ਵਿੱਚ ਆਪਣੀ ਜੂਨੀਅਰ ਸਹਿਕਰਮੀ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿੱਚ ਉਸ ਨੂੰ 10 ਸਾਲ ਦੀ ਕੈਦ ਦੀ ਸਜ਼ਾ…
2025-26 ਵਿੱਚ 94,092 ਬੱਚਿਆਂ ਨੂੰ ਮਿਲਿਆ ਲਾਭ 2026-27 ਲਈ 1.17 ਲੱਖ ਵਿਦਿਆਰਥੀਆਂ ਵਾਸਤੇ 40 ਕਰੋੜ ਰੁਪਏ ਦਾ ਬਜਟ ਪ੍ਰਸਤਾਵਿਤ ਚੰਡੀਗੜ੍ਹ, 14 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ (ਐਸ.ਸੀ.) ਨਾਲ ਸਬੰਧਤ ਵਿਦਿਆਰਥੀਆਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਹੋਰ ਮਜ਼ਬੂਤ ਕਰਨ ਦਾ ਫੈਸਲਾ ਕੀਤਾ ਹੈ। ਸਮਾਜਿਕ ਨਿਆਂ, ਅਧਿਕਾਰਤਾ…
© 2025 Punjabidunia. All rights reserved. | Powered by WordPress | Theme by TheBootstrapThemes