Breaking News
Smart Media Dashmesh Insurance Point

Detail News

ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਖ਼ਿਲਾਫ਼ ਮਾਣਹਾਨੀ ਮਾਮਲਾ ਕੀਤਾ ਰੱਦ

ਨਵੀਂ ਦਿੱਲੀ/ਚੰਡੀਗੜ੍ਹ , 14 ਅਗਸਤ, ਪੰਜਾਬੀ ਦੁਨੀਆ ਬਿਊਰੋ : ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਾਂਗਰਸ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਦਰਜ ਅਪਰਾਧਿਕ ਮਾਣਹਾਨੀ ਦੀ ਸ਼ਿਕਾਇਤ ਅਤੇ ਜਾਰੀ ਕੀਤੇ ਸੰਮਨ ਰੱਦ ਕਰ ਦਿੱਤੇ ਹਨ। ਇਹ ਮਾਮਲਾ 2022 ਵਿੱਚ ‘ਭਾਰਤ ਜੋੜੋ ਯਾਤਰਾ’ ਦੌਰਾਨ ਹਿੰਦੂਤਵ ਵਿਚਾਰਧਾਰਕ ਵਿਨਾਇਕ ਦਾਮੋਦਰ ਸਾਵਰਕਰ ਬਾਰੇ ਉਨ੍ਹਾਂ…

Read more

ਕਲੱਬ ਦੇ ਖਰਚਿਆਂ ਦੀ ਜਬਰੀ ਵਸੂਲੀ ਖ਼ਿਲਾਫ਼ ਟੀ.ਡੀ.ਆਈ. ਬਿਲਡਰ ਦੇ ਦਫ਼ਤਰ ਅੱਗੇ ਧਰਨਾ

ਮੋਹਾਲੀ, 14 ਅਗਸਤ, ਪੰਜਾਬੀ ਦੁਨੀਆ ਬਿਊਰੋ: ਸੈਕਟਰ-110 ਸਥਿਤ ਰੈਂਜੀਡੈਂਸ ਵੈਲਫੇਅਰ ਸੋਸਾਇਟੀ ਦੀ ਅਗਵਾਈ ਹੇਠ ਵਸਨੀਕਾਂ ਨੇ ਟੀ.ਡੀ.ਆਈ. ਬਿਲਡਰ ਦੀਆਂ ਕਥਿਤ ਮਨਮਾਨੀਆਂ ਅਤੇ ਕਲੱਬ ਦੇ ਖਰਚਿਆਂ ਦੀ ਜਬਰੀ ਵਸੂਲੀ ਖ਼ਿਲਾਫ਼ ਬਿਲਡਰ ਦੇ ਮੁੱਖ ਦਫ਼ਤਰ ਅੱਗੇ ਵਿਸ਼ਾਲ ਧਰਨਾ ਦਿੱਤਾ। ਧਰਨੇ ਦੀ ਅਗਵਾਈ ਸੋਸਾਇਟੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਸਰਾਓ ਨੇ ਕੀਤੀ। ਸੋਸਾਇਟੀ ਆਗੂਆਂ ਨੇ ਦੋਸ਼ ਲਾਇਆ ਕਿ ਕਮਿਊਨਿਟੀ…

Read more