Breaking News
Smart Media Dashmesh GS Electricals Smart Media Insurance Point Tav Prasad

Detail News

ਭਾਰਤ-ਪਾਕਿਸਤਾਨ ਤਣਾਅ ਕਾਰਨ IPL-2025 ਅਣਮਿੱਥੇ ਸਮੇਂ ਲਈ ਮੁਲਤਵੀ

ਨਵੀਂ ਦਿੱਲੀ, 9 ਮਈ, ਪੰਜਾਬੀ ਦੁਨੀਆ ਬਿਊਰੋ: ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧਦੇ ਫੌਜੀ ਟਕਰਾਅ ਕਾਰਨ ਇੰਡੀਅਨ ਪ੍ਰੀਮੀਅਰ ਲੀਗ (IPL) ਨੂੰ ਸ਼ੁੱਕਰਵਾਰ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਵੱਡਾ ਫੈਸਲਾ ਅੱਜ 9 ਮਈ ਨੂੰ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੀ ਮੀਟਿੰਗ ਵਿੱਚ ਲਿਆ ਗਿਆ। ਅੱਜ ਤੋਂ ਕੋਈ ਮੈਚ ਨਹੀਂ ਹੋਵੇਗਾ। ਹੁਣ ਬੀਸੀਸੀਆਈ ਦੀ…

Read more

ਭਾਰਤ ਵਲੋਂ ਸਮੂਹ OTT ਪਲੇਟਫਾਰਮਾਂ ਨੂੰ ਪਾਕਿਸਤਾਨੀ ਵੈੱਬਸੀਰੀਜ਼ ਅਤੇ ਗਾਣੇ ਹਟਾਉਣ ਦੇ ਆਦੇਸ਼

ਨਵੀਂ ਦਿੱਲੀ, 9 ਮਈ, ਪੰਜਾਬੀ ਦੁਨੀਆ ਬਿਊਰੋ: ਭਾਰਤ ਸਰਕਾਰ ਨੇ ਵੀਰਵਾਰ ਨੂੰ ਰਾਸ਼ਟਰੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਸਮੂਹ ਓਟੀਟੀ ਪਲੇਟਫਾਰਮਾਂ, ਸਟ੍ਰੀਮਿੰਗ ਸੇਵਾਵਾਂ ਅਤੇ ਡਿਜੀਟਲ ਪਲੇਟਫਾਰਮਾਂ ਨੂੰ ਪਾਕਿਸਤਾਨੀ ਸਮੱਗਰੀ ਨੂੰ ਤੁਰੰਤ ਪ੍ਰਭਾਵ ਨਾਲ ਹਟਾਉਣ ਦਾ ਨਿਰਦੇਸ਼ ਜਾਰੀ ਕੀਤਾ ਹੈ। ਸੂਚਨਾ ਤਕਨਾਲੋਜੀ (ਇੰਟਰਮੀਡੀਅਰੀ ਦਿਸ਼ਾ-ਨਿਰਦੇਸ਼ ਅਤੇ ਡਿਜੀਟਲ ਮੀਡੀਆ ਨੈਤਿਕਤਾ ਕੋਡ) ਨਿਯਮ, 2021 ਦੇ ਤਹਿਤ ਜਾਰੀ ਕੀਤੇ ਗਏ…

Read more