Breaking News
Smart Media Dashmesh Insurance Point

Detail News

Mohali ‘ਚ ਬਣੇਗਾ ਜੇਲ੍ਹ ਵਿਭਾਗ ਦਾ ਮੁੱਖ ਦਫ਼ਤਰ; ਲਾਲਜੀਤ ਭੁੱਲਰ ਨੇ ਰੱਖਿਆ ਨੀਂਹ ਪੱਥਰ

ਚੰਡੀਗੜ੍ਹ, 20 ਜੂਨ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਸਰਕਾਰ ਵੱਲੋਂ ਐਸ.ਏ.ਐਸ ਨਗਰ ਵਿਖੇ ਜੇਲ੍ਹ ਵਿਭਾਗ ਦਾ ਮੁੱਖ ਦਫਤਰ ‘ਜੇਲ੍ਹ ਭਵਨ’ ਬਣਾਇਆ ਜਾਵੇਗਾ, ਇਸ ਸਬੰਧੀ ਸਮੁੱਚੀਆਂ ਪ੍ਰਵਾਨਗੀਆਂ ਮਗਰੋਂ ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਨੀਂਹ ਪੱਥਰ ਰੱਖਿਆ। ਇਸ ਉਸਾਰੇ ਜਾ ਰਹੇ ਨਵੇਂ ਮੁੱਖ ਦਫਤਰ ਦੀ ਅਜੋਕੇ ਸਮੇਂ ਦੀਆਂ ਲੋੜਾਂ ਅਨੁਸਾਰ ਨਿਰਮਾਣ ਪ੍ਰਕਿਰਿਆ ਸ਼ੁਰੂਆਤ…

Read more

PSCRC ਵੱਲੋਂ ਸੋਸ਼ਲ ਮੀਡੀਆ ਤੇ ਲੱਚਰਤਾ ਫੈਲਾਉਣ ਵਾਲਿਆਂ ਵਿਰੁੱਧ Action ਲੈਣ ਲਈ ADGP ਨੂੰ ਦਿੱਤੇ ਆਦੇਸ਼

ਚੰਡੀਗੜ੍ਹ, 20 ਜੂਨ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵੱਲੋਂ ਇੱਕ ਪੱਤਰ ਜਾਰੀ ਕਰਦਿਆਂ ਪੰਜਾਬ ਰਾਜ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਾਈਬਰ ਕ੍ਰਾਈਮ) ਨੂੰ ਸੋਸ਼ਲ ਮੀਡੀਆ ਤੇ ਲੱਚਰਤਾ ਫੈਲਾਉਣ ਵਾਲਿਆਂ ਖਿਲਾਫ਼ ਕਾਰਵਾਈ ਲਈ ਆਦੇਸ਼ ਦਿੱਤੇ ਗਏ ਹਨ।ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਸ੍ਰੀ ਕੰਵਰਦੀਪ ਸਿੰਘ ਦੇ ਹਸਾਤਖ਼ਰਾਂ ਹੇਠ ਜਾਰੀ ਪੱਤਰ ਵਿੱਚ…

Read more