Breaking News
Smart Media Dashmesh Insurance Point

Detail News

ਈਰਾਨ ‘ਚੋਂ ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢਣ ਲਈ ‘ਆਪ੍ਰੇਸ਼ਨ ਸਿੰਧੂ’ ਦੀ ਸ਼ੁਰੂਆਤ

ਨਵੀਂ ਦਿੱਲੀ, 18 ਜੂਨ, ਪੰਜਾਬੀ ਦੁਨੀਆ ਬਿਊਰੋ: ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਈਰਾਨ ਤੋਂ ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ “ਆਪ੍ਰੇਸ਼ਨ ਸਿੰਧੂ” ਸ਼ੁਰੂ ਕੀਤਾ ਹੈ। ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਈਰਾਨ ਅਤੇ ਇਜ਼ਰਾਈਲ ਵਿਚਕਾਰ ਜੰਗ ਦੇ ਮੱਦੇਨਜ਼ਰ ਵਿਗੜਦੀ ਸਥਿਤੀ ਨੂੰ ਦੇਖਦਿਆਂ ਭਾਰਤ ਸਰਕਾਰ ਪਿਛਲੇ ਕਈ ਦਿਨਾਂ ਤੋਂ ਈਰਾਨ ਵਿੱਚ ਭਾਰਤੀ…

Read more

ਚੰਡੀਗੜ੍ਹ ਪ੍ਰਸ਼ਾਸਨ ਦਾ ਝੁੱਗੀਆਂ-ਝੌਂਪੜੀਆਂ ‘ਤੇ ਚੱਲਿਆ “ਪੀਲਾ ਪੰਜਾ”, ਹਜ਼ਾਰਾਂ ਗਰੀਬ ਲੋਕ ਹੋਏ ਬੇਘਰ

ਚੰਡੀਗੜ੍ਹ, 19 ਜੂਨ, ਅਮਨਦੀਪ ਸਿੰਘ : “ਝੁੱਗੀ-ਝੌਂਪੜੀ ਮੁਕਤ ਚੰਡੀਗੜ੍ਹ” ਦੇ ਨਾਮ ‘ਤੇ, ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਅਤੇ ਸੈਕਟਰ 54 ਫਰਨੀਚਰ ਮਾਰਕੀਟ ਦੇ ਪਿੱਛੇ ਸਥਿਤ ਝੁੱਗੀਆਂ-ਝੌਂਪੜੀਆਂ ਨੂੰ ਢਾਹ ਦਿੱਤਾ। ਇਸ ਕਾਰਵਾਈ ਵਿੱਚ ਕਈ ਪਰਿਵਾਰ ਬੇਘਰ ਹੋ ਗਏ। ਪ੍ਰਭਾਵਿਤ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਲਈ ਨਾ ਤਾਂ ਕੋਈ ਬਦਲਵਾਂ ਪ੍ਰਬੰਧ ਕੀਤਾ ਗਿਆ…

Read more