Breaking News

Detail News

ਐਚ.ਆਈ.ਜੀ. ਫਲੈਟਸ ਐਸੋਸੀਏਸ਼ਨ ਸੈਕਟਰ 39-ਬੀ ਦੇ ਅਮਰਦੀਪ ਸਿੰਘ ਪ੍ਰਧਾਨ ਅਤੇ ਕਿਰਨਦੀਪ ਕੌਰ ਮੀਤ ਪ੍ਰਧਾਨ ਬਣੇ

ਚੰਡੀਗੜ੍ਹ, 25 ਮਾਰਚ, ਪੰਜਾਬੀ ਦੁਨੀਆ ਬਿਊਰੋ :  ਬੀਤੀ ਕੱਲ੍ਹ ਐਚ.ਆਈ.ਜੀ. ਫਲੈਟਸ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ, ਸੈਕਟਰ 39-ਬੀ, ਚੰਡੀਗੜ੍ਹ ਦੇ ਵਾਸੀਆਂ ਦੀ ਇਕ ਅਹਿਮ ਮੀਟਿੰਗ ਹੋਈ। ਮੀਟਿੰਗ ਵਿਚ ਰੈਜੀਡੈਂਟਸ ਦੀਆਂ ਸਮੱਸਿਆਵਾਂ ਅਤੇ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਉਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਸੰਸਥਾ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਰਿਟਰਨਿੰਗ ਅਫਸਰ ਅਮਿਤ ਕੈਂਥ ਦੀ ਦੇਖ ਰੇਖ ਵਿਚ ਨਵੀਂ ਕਮੇਟੀ…

Read More

ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਆਗੂਆਂ ਨਾਲ ਕੀਤੀ ਅਹਿਮ ਮੀਟਿੰਗ

* ਭਾਜਪਾ ਦੀ ਤਾਨਾਸ਼ਾਹੀ ਕਾਰਵਾਈ ਵਿਰੁੱਧ 31 ਮਾਰਚ ਦੀ ‘ਇੰਡੀਆ ਗੱਠਜੋੜ’ ਦੀ ਮਹਾਂ ਰੈਲੀ ਬਾਰੇ ਵਿਚਾਰ-ਵਟਾਂਦਰਾ ਕੀਤਾ ਚੰਡੀਗੜ੍ਹ, 24 ਮਾਰਚ, ਪੰਜਾਬੀ ਦੁਨੀਆ ਬਿਊਰੋ :  ਆਮ ਆਦਮੀ ਪਾਰਟੀ ਪੰਜਾਬ ਦੀ ਇੱਕ ਅਹਿਮ ਮੀਟਿੰਗ ਐਤਵਾਰ ਨੂੰ ਚੰਡੀਗੜ੍ਹ ਵਿੱਚ ਸੂਬਾ ਪ੍ਰਧਾਨ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ।  ਇਸ ਮੀਟਿੰਗ ਵਿੱਚ ‘ਆਪ’ ਪੰਜਾਬ ਦੇ ਸਾਰੇ ਵਿਧਾਇਕ, ਸੂਬਾ ਕਾਰਜਕਾਰੀ ਪ੍ਰਧਾਨ…

Read More