ਮੋਹਾਲੀ, 23 ਮਾਰਚ, ਪੰਜਾਬੀ ਦੁਨੀਆ ਬਿਊਰੋ : ਅੱਜ ਮੋਹਾਲੀ ਪ੍ਰੈਸ ਕਲੱਬ ਦੀ ਸਾਲਾਨਾ ਜਨਰਲ ਬਾਡੀ ਮੀਟਿੰਗ ਕਲੱਬ ਦੇ ਪ੍ਰਧਾਨ ਗੁਰਮੀਤ ਸਿੰਘ ਸ਼ਾਹੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ 60 ਦੇ ਕਰੀਬ ਰੈਗੂਲਰ ਮੈਂਬਰਾਂ ਨੇ ਹਾਜ਼ਰੀ ਭਰੀ। ਇਸ ਦੌਰਾਨ ਕਲੱਬ ਦੀਆਂ ਸਲਾਨਾ ਗਤੀਿਵਧੀਆਂ ਉਤੇ ਹਾਊਸ ਨੂੰ ਜਾਣੂੰ ਕਰਵਾਇਆ ਗਿਆ। ਇਸ ਮੌਕੇ ਸਰਬਸੰਮਤੀ ਨਾਲ ਮੌਜੂਦਾ ਕਾਰਜਕਾਰਨੀ ਭੰਗ…
ਐਸ.ੲੇ.ਐਸ. ਨਗਰ, 22 ਮਾਰਚ, ਪੰਜਾਬੀ ਦੁਨੀਆ ਿਬਊਰੋ :ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਵੱਲੋਂ ਹੀਰਾ ਕੰਸਲਟੇਸ਼ਨ ਐਂਡ ਸਰਵਿਸ਼ਿਜ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ …