Breaking News
Dashmesh GS Electricals Smart Media Insurance Point Tav Prasad

Detail News

ਪ੍ਰਾਈਵੇਟ ਮੈਗਾ ਹਾਊਸਿੰਗ ਪ੍ਰੋਜੈਕਟਾਂ ‘ਚ ਲੋਕਾਂ ਦੀਆਂ ਜਾਇਦਾਦਾਂ ਦੀ ਮਲਕੀਅਤ ਦੇ ਵੇਰਵੇ ਆਪਣੀ ਵੈਬਸਾਈਟ ‘ਤੇ ਦਰਜ ਕਰੇ ਗਮਾਡਾ : ਜੱਥੇਬੰਦੀ

ਐਸ.ਏ.ਐਸ. ਨਗਰ, 1 ਫਰਵਰੀ, ਪੰਜਾਬੀ ਦੁਨੀਆ ਬਿਊਰੋ: ਕਮੇਟੀ ਆਫ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨਜ਼ ਅਤੇ ਸੋਸਾਇਟੀਜ (ਮੈਗਾ ਮੁਹਾਲੀ) ਨੇ ਮੰਗ ਕੀਤੀ ਹੈ ਕਿ ਗਮਾਡਾ ਵਲੋਂ ਪ੍ਰਾਈਵੇਟ ਮੈਗਾ ਹਾਊਸਿੰਗ ਪ੍ਰੋਜੈਕਟਾਂ ਵਿੱਚ ਲੋਕਾਂ ਦੀਆਂ ਜਾਇਦਾਦਾਂ ਦੀ ਮਲਕੀਅਤ ਦੇ ਵੇਰਵੇ ਆਪਣੀ ਵੈਬਸਾਈਟ ਤੇ ਦਰਜ ਕੀਤੇ ਜਾਣ। ਸੰਸਥਾ ਦੇ ਪ੍ਰਧਾਨ ਰਾਜਵਿੰਦਰ ਸਿੰਘ ਸਰਾਓ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਇਹਨਾਂ ਪ੍ਰੋਜੈਕਟਾਂ…

Read more

PSPCL ਦਾ ਜੇ.ਈ. 7000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 1 ਫਰਵਰੀ, ਪੰਜਾਬੀ ਦੁਨੀਆ ਬਿਊਰੋ :  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ, ਭੁੱਚੋ (ਬਠਿੰਡਾ) ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਸੰਦੀਪ ਕੁਮਾਰ ਨੂੰ 7000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ…

Read more