ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, ਅੰਗ 688, ਸੋਮਵਾਰ, ੨੪ ਮੱਘਰ (ਸੰਮਤ ੫੫੬ ਨਾਨਕਸ਼ਾਹੀ) 09-12-2024 ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ…
ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਚੰਡੀਗੜ੍ਹ, 8 ਦਸੰਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਰਾਜ ਚੋਣ ਕਮਿਸ਼ਨ ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ ਮਿਤੀ 22/11/2024 ਦੇ ਨੋਟੀਫਿਕੇਸ਼ਨ ਅਨੁਸਾਰ ਵੱਖ-ਵੱਖ ਨਗਰ ਨਿਗਮਾਂ, ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਲਈ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਹੈ। ਇਸ ਨੋਟੀਫਿਕੇਸ਼ਨ ਵਿੱਚ ਇਹ ਹਦਾਇਤ ਕੀਤੀ ਗਈ ਹੈ ਕਿ…
© 2025 Punjabidunia. All rights reserved. | Powered by WordPress | Theme by TheBootstrapThemes