ਕਪੂਰਥਲਾ, 20 ਮਾਰਚ, ਪੰਜਾਬੀ ਦੁਨੀਆ ਬਿਊਰੋ :ਅੱਜ ਸਵੇਰੇ ਹੁਸ਼ਿਆਰਪੁਰ-ਫਗਵਾੜਾ ਰੋਡ ‘ਤੇ ਬਾਈਕ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਤੋਂ ਫਗਵਾੜਾ ਵੱਲ ਜਾ ਰਹੇ ਤਿੰਨ ਨੌਜਵਾਨ ਦੋਸਤਾਂ ਦੀ ਬਾਈਕ ਇਕ ਜੇਸੀਬੀ ਨਾਲ ਟਕਰਾ ਗਈ, ਜਿਸ ਵਿਚ ਤਿੰਨਾਂ ਦੀ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਰੋਹਿਤ ਕੁਮਾਰ, ਅਸ਼ੀਸ਼…
ਚੰਡੀਗੜ੍ਹ, 20 ਮਾਰਚ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਲੋਕ ਸਭਾ ਚੋਣਾਂ-2024 ਸਬੰਧੀ ਆਦਰਸ਼ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸੂਬੇ ਦੇ ਸਾਰੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ (ਡਾਇਰੈਕਟਰ ਜਨਰਲ ਆਫ਼ ਪੁਲਿਸ ਤੋਂ ਲੈ ਕੇ ਕਾਂਸਟੇਬਲ ਤੱਕ) ਨੂੰ ਭਾਰਤੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ ‘ਤੇ ਮੰਨਿਆ ਜਾਵੇਗਾ। ਇਹ ਪ੍ਰਕਿਰਿਆ…