ਐਸ.ਏ.ਐਸ. ਨਗਰ, 19 ਮਾਰਚ, ਪੰਜਾਬੀ ਦੁਨੀਆ ਬਿਊਰੋ : ਸਾਂਝੇ ਯਤਨਾਂ ਸਦਕਾ ਲਾਇਨਜ਼ ਕਲੱਬ ਮੋਹਾਲੀ ਦੇ ਪ੍ਰਧਾਨ ਲਾਇਨ ਅਮਨਦੀਪ ਸਿੰਘ ਗੁਲਾਟੀ ਅਤੇ ਸਰਕਾਰੀ ਹਸਪਤਾਲ ਦੇ ਐਸ.ਐਮ.ਓ. ਡਾ.ਐਚ.ਐਸ.ਚੀਮਾ ਅਤੇ ਡਾ.ਵਿਜੇ ਭਗਤ ਦੀ ਦੇਖ-ਰੇਖ ਹੇਠ ਦੰਦਾਂ ਦਾ ਚੈਕਅੱਪ ਕੈਂਪ ਸਰਕਾਰੀ ਪ੍ਰਾਇਮਰੀ ਸਕੂਲ, ਫੇਜ਼-3ਬੀ2 ਵਿਖੇ ਲਗਾਇਆ ਗਿਆ। ਕੈਂਪ ਵਿੱਚ 150 ਦੇ ਕਰੀਬ ਬੱਚਿਆਂ ਦੇ ਦੰਦਾਂ ਦਾ ਚੈਕਅਪ ਕੀਤਾ ਗਿਆ।…
ਐਸ.ਏ.ਐਸ ਨਗਰ, 19 ਮਾਰਚ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਸਕੂਲ ਸਿੱਖਿਆ ਰਿਟਾਇਰੀਜ਼ ਐਸੋਸੀਏਸ਼ਨ ਵੱਲੋਂ ਮਿਤੀ 22 ਮਾਰਚ 2024 ਨੂੰ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕੌਮ ਦੇ ਮਹਾਨ ਸ਼ਹੀਦਾਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਖੇ ਸਵੇਰੇ 10:30 ਵਜੇ ਤੋਂ 1:00 ਵਜੇ ਤੱਕ ਮਨਾਉਣ…