ਐਸ.ਏ.ਐਸ. ਨਗਰ, 18 ਮਾਰਚ, ਪੰਜਾਬੀ ਦੁਨੀਆ ਬਿਊਰੋ : ਰਿਆਤ ਬਾਹਰਾ ਯੂਨੀਵਰਸਿਟੀ ਦੇ ਜੀਵ ਵਿਗਿਆਨ ਵਿਭਾਗ ਵੱਲੋਂ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ, ਡੀਐਸਟੀ, ਐਨਸੀਐਸਟੀਸੀ, ਭਾਰਤ ਸਰਕਾਰ ਦੇ ਸਹਿਯੋਗ ਨਾਲ ‘ਮੱਛੀ ਪਾਲਣ ਵਿੱਚ ਸਟਾਰਟਅੱਪ ਅਤੇ ਉੱਦਮਤਾ ’ ਬਾਰੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ।ਇਸ ਦੌਰਾਨ ਸ਼ੇਰ-ਏ-ਕਸ਼ਮੀਰ ਯੂਨੀਵਰਸਿਟੀ ਐਗਰੀਕਲਚਰਲ ਸਾਇੰਸਜ਼ ਐਂਡ ਟੈਕਨਾਲੋਜੀ ਤੋਂ ਡਾ….
ਐਸ.ਏ.ਐਸ.ਨਗਰ, 18 ਮਾਰਚ, ਪੰਜਾਬੀ ਦੁਨੀਆ ਬਿਊਰੋ: ਡਾ. ਦਵਿੰਦਰ ਕੁਮਾਰ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਨਵੇਂ ਸਿਵਲ ਸਰਜਨ ਬਣੇ ਹਨ। ਸੀਨੀਅਰ ਮੈਡੀਕਲ ਅਫ਼ਸਰ ਤੋਂ ਡਿਪਟੀ ਡਾਇਰੈਕਟਰ ਵਜੋਂ ਤਰੱਕੀ ਮਿਲਣ ਮਗਰੋਂ ਮੋਹਾਲੀ ਵਿਖੇ ਉਨ੍ਹਾਂ ਦੀ ਪਹਿਲਾ ਨਿਯੁਕਤੀ ਹੈ। ਉਨ੍ਹਾਂ ਨੇ ਡਾ. ਮਹੇਸ਼ ਕੁਮਾਰ ਆਹੂਜਾ ਦੀ ਥਾਂ ਲਈ ਹੈ, ਜਿਹੜੇ ਪਿਛਲੇ ਦਿਨੀਂ ਸੇਵਾਮੁਕਤ ਹੋ ਗਏ ਸਨ। ਡਾ. ਦਵਿੰਦਰ ਕੁਮਾਰ…