* ਚੌਂਕਾਂ ਦੇ ਨਿਰਮਾਣ ਨਾਲ ਚੱਲੇਗੀ ਟਰੈਫਿਕ ਸੁਚਾਰੂ ਢੰਗ ਨਾਲ : ਕੁਲਵੰਤ ਸਿੰਘ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਮਾਰਚ (ਪੰਜਾਬੀ ਦੁਨੀਆ ਬਿਊਰੋ) : ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਅੱਜ ਮੋਹਾਲੀ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਵਿਖੇ ਕਰੀਬ 65 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਦੇ ਨੀਹ ਪੱਥਰ ਰੱਖੇ ਗਏ।…
ਐਸ.ਏ.ਐਸ. ਨਗਰ, 14 ਮਾਰਚ (ਮਨਜੀਤ ਸਿੰਘ ਚਾਨਾ) : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਕਲਾਸ ਫੋਰਥ ਗਵਰਨਮੈਂਟ ਇੰਪਲਾਈਜ ਯੂਨੀਅਨ ਦੇ ਨੁਮਾਇੰਦਿਆਂ ਨਾਲ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਅਹਿਮ ਮੀਟਿੰਗ ਕੀਤੀ ਗਈ। ਜਿਸ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ…