ਮੋਹਾਲੀ, 11 ਮਾਰਚ (ਪੰਜਾਬੀ ਦੁਨੀਆ ਬਿਊਰੋ): ਬਨੂੜ-ਅੰਬਾਲਾ ਰੋਡ ‘ਤੇ ਮੋਹਾਲੀ ਜ਼ਿਲ੍ਹੇ ਦੇ ਪਿੰਡ ਖਲੌਰ ਵਿਖੇ ਦੁਨੀਆ ਦੇ ਪਹਿਲੇ ਨਿਰਮਾਣ ਅਧੀਨ ਮਾਤਾ-ਪਿਤਾ ਮੰਦਿਰ ਦੇ ਇੱਕ-ਦੋ ਸਾਲਾਂ ਵਿੱਚ ਮੁਕੰਮਲ ਹੋਣ ਦੀ ਉਮੀਦ ਹੈ। ਹੁਣ ਤੱਕ ਮੰਦਰ ਦੀ ਉਸਾਰੀ ਦਾ ਅੱਧਾ ਕੰਮ ਪੂਰਾ ਹੋ ਚੁੱਕਾ ਹੈ। ਐਤਵਾਰ ਨੂੰ ਨਿਰਮਾਣ ਅਧੀਨ ਮੰਦਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਤਾ ਪਿਤਾ ਗੋਧਾਮ…
ਚੰਡੀਗੜ੍ਹ, 11 ਮਾਰਚ (ਪੰਜਾਬੀ ਦੁਨੀਆ ਬਿਊਰੋ) : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਦਾ ਦੌਰਾ ਕੀਤਾ। ਲੋਕ ਸਭਾ ਚੋਣਾਂ-2024 ਸਬੰਧੀ ਇੱਥੋਂ ਟੀਵੀ ਨਿਊਜ਼ ਚੈਨਲਾਂ, ਪ੍ਰਿੰਟ ਮੀਡੀਆ, ਸੋਸ਼ਲ ਮੀਡੀਆ ਅਤੇ ਵੈੱਬ ਚੈਨਲਾਂ ਦੀ ਮੋਨੀਟਰਿੰਗ ਕੀਤੀ ਜਾ ਰਹੀ ਹੈ। ਚੋਣ ਜ਼ਾਬਤਾ ਲੱਗਣ ਤੋਂ ਬਾਅਦ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਵਿੱਚ…