Breaking News

Detail News

ਰਿਆਤ-ਬਾਹਰਾ ਯੂਨੀਵਰਸਿਟੀ ਵੱਲੋਂ ਲਗਾਇਆ ਗਿਆ ਬ੍ਰੈਸਟ ਕੈਂਸਰ ਜਾਗਰੂਕਤਾ ਕੈਂਪ

ਮੋਹਾਲੀ, 2 ਮਾਰਚ (ਪੰਜਾਬੀ ਦੁਨੀਆ ਨਿਊਜ਼) : ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਆਫ ਅਲਾਈਡ ਹੈਲਥ ਸਾਇੰਸਿਜ਼ ਦੇ ਰੇਡੀਓਲੋਜੀ ਅਤੇ ਇਮੇਜਿੰਗ ਟੈਕਨਾਲੋਜੀ ਵਿਭਾਗ ਵੱਲੋਂ ਗੁਰਦੁਆਰਾ ਧੰਨਾ ਭਗਤ ਸਾਹਿਬ ਰੁੜਕੀ ਖਾਮ, ਖਰੜ ਵਿਖੇ ਬ੍ਰੈਸਟ ਕੈਂਸਰ ਜਾਗਰੂਕਤਾ ਸਬੰਧੀ ਦੂਜਾ ਆਊਟਰੀਚ ਕੈਂਪ ਲਗਾਇਆ ਗਿਆ।ਇਸ ਕੈਂਪ ਦਾ ਉਦੇਸ਼ ਔਰਤਾਂ ਨੂੰ ਛਾਤੀ ਦੇ ਕੈਂਸਰ ਬਾਰੇ ਸਿੱਖਿਅਤ ਕਰਨਾ, ਸ਼ਕਤੀ ਪ੍ਰਦਾਨ ਕਰਨਾ, ਛਾਤੀ ਦੇ ਕੈਂਸਰ ਨਾਲ…

Read More

ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਬਣਾਉਣ ਦੀ ਮਿਤੀ ਵਿਚ ਵਾਧਾ, 30 ਅਪ੍ਰੈਲ ਤੱਕ ਲਏ ਜਾਣਗੇ ਫਾਰਮ

* ਕੋਈ ਵੀ ਕੇਸਾਧਾਰੀ ਸਿੱਖ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ : ਡੀਸੀ ਆਸ਼ਿਕਾ ਜੈਨ ਐਸਏਐਸ ਨਗਰ, 2 ਮਾਰਚ (ਮਨਜੀਤ ਸਿੰਘ ਚਾਨਾ) : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਚੀਫ਼  ਕਮਿਸ਼ਨਰ, ਗੁਰਦੁਆਰਾ ਬੋਰਡ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿਚ ਵਾਧਾ ਕਰ ਦਿੱਤਾ ਗਿਆ ਹੈ।…

Read More