Breaking News
Dashmesh GS Electricals Verka Smart Media Insurance Point Tav Prasad

Detail News

ਮਨੀਪੁਰ : 7 ਜ਼ਿਲ੍ਹਿਆਂ ‘ਚ ਇੰਟਰਨੈਟ ਪਾਬੰਦੀ ਵਿੱਚ 3 ਦਿਨਾਂ ਲਈ ਵਾਧਾ

ਮਨੀਪੁਰ, 20 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਮਨੀਪੁਰ ਸਰਕਾਰ ਨੇ ਰਾਜ ਦੇ ਗ੍ਰਹਿ ਵਿਭਾਗ ਦੇ ਹੁਕਮਾਂ ਅਨੁਸਾਰ ਅੱਜ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਨੂੰ ਦੇਖਦਿਆਂ 7 ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈਟ ਸੇਵਾਵਾਂ ਨੂੰ ਤਿੰਨ ਹੋਰ ਦਿਨਾਂ ਲਈ ਮੁਅੱਤਲ ਕਰ ਦਿੱਤਾ ਹੈ। ਸੱਤ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈਟ ਅਤੇ ਡਾਟਾ ਸੇਵਾਵਾਂ ਦੀ ਅਸਥਾਈ ਮੁਅੱਤਲੀ ਨੂੰ ਵਧਾਉਣ ਦਾ ਹੁਕਮ…

Read more

ਚੈਂਪੀਅਨਜ਼ ਟਰਾਫੀ 2024: ਭਾਰਤੀ ਕੁੜੀਆਂ ਬਣੀਆਂ ਏਸ਼ੀਅਨ ਚੈਂਪੀਅਨ, ਚੀਨ ਨੂੰ 1-0 ਨਾਲ ਹਰਾਇਆ

ਨਵੀਂ ਦਿੱਲੀ, 20 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਭਾਰਤੀ ਮਹਿਲਾ ਹਾਕੀ ਟੀਮ ਨੇ ਏਸ਼ੀਆਈ ਚੈਂਪੀਅਨਜ਼ ਟਰਾਫੀ 2024 ਦੇ ਫਾਈਨਲ ਮੈਚ ਵਿਚ ਚੀਨ ਨੂੰ ਹਰਾ ਕੇ ਖਿਤਾਬ ਜਿੱਤ ਲਿਆ ਹੈ। ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਮੈਚ ਵਿੱਚ ਚੀਨ ਵਿਰੁੱਧ 1-0 ਨਾਲ ਜਿੱਤ ਦਰਜ ਕੀਤੀ ਹੈ। ਭਾਰਤ ਲਈ ਇਕੋ ਇਕ ਗੋਲ ਦੀਪਿਕਾ ਨੇ ਕੀਤਾ ਅਤੇ ਤੀਜੀ…

Read more