Breaking News
Dashmesh GS Electricals Verka Smart Media Insurance Point Tav Prasad

Detail News

ਦਿੱਲੀ ਦੀ ਹਵਾ ਹੋਈ ਜ਼ਹਿਰੀਲੀ, AQI 493 ‘ਤੇ ਪਹੁੰਚਿਆ, ਸਕੂਲ-ਕਾਲਜ ਬੰਦ

ਵੱਧ ਰਹੇ ਪ੍ਰਦੂਸ਼ਣ ਕਾਰਨ ਦਿੱਲੀ ਦੀ ਹਵਾ ਵਿਚ ਲਗਾਤਾਰ ਜ਼ਹਿਰੀਲਾ ਧੂੰਆਂ ਵੱਧਦਾ ਜਾ ਰਿਹਾ ਹੈ। ਪ੍ਰਦੂਸ਼ਿਤ ਹਵਾ ਦੀ ਇਸ ਗੰਭੀਰ ਸਮੱਸਿਆ ਕਾਰਨ ਲੋਕਾਂ ਨੂੰ ਸਾਹ ਲੈਣ ਕਾਰਨ ਗੰਭੀਰ ਬੀਮਾਰੀਆਂ ਫੈਲਣ ਦਾ ਖਦਸ਼ਾ ਪੈਦਾ ਹੋ ਰਿਹਾ ਹੈ। ਰਾਜਧਾਨੀ ਦਿੱਲੀ ਦੀ ਜ਼ਹਿਰੀਲੀ ਹੋ ਰਹੀ ਹਵਾ ਕਾਰਨ ਪ੍ਰਦੂਸ਼ਣ ਦਾ ਪੱਧਰ 493 ‘ਤੇ ਪਹੁੰਚ ਗਿਆ ਹੈ, ਜੋ ਕਿ ਇੱਕ…

Read more

ਜ਼ਿਲ੍ਹੇ ਨੂੰ 850 ਮੀਟ੍ਰਿਕ ਟਨ ਡੀਏਪੀ ਖਾਦ ਮਿਲਣ ਨਾਲ ਡੀਏਪੀ ਦੀ ਮੰਗ ਘਟੀ

ਐਸ.ਏ.ਐਸ. ਨਗਰ, 18 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਅਤੇ ਖੇਤੀਬਾੜੀ ਵਿਭਾਗ ਦੇ ਯਤਨਾਂ ਸਦਕਾ ਪਿਛਲੇ ਦਿਨੀਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਨੂੰ 850 ਮੀਟ੍ਰਿਕ ਟਨ ਡੀ ਏ ਪੀ ਖਾਦ ਪ੍ਰਾਪਤ ਹੋਈ ਹੈ। ਇਸ ਵਿੱਚੋ 500 ਮੀਟ੍ਰਿਕ ਟਨ ਪ੍ਰਾਈਵੇਟ ਡੀਲਰਾਂ ਅਤੇ 350 ਮੀਟ੍ਰਿਕ ਟਨ ਸਹਿਕਾਰੀ ਸਭਾਵਾਂ ਨੂੰ ਸਪਲਾਈ ਹੋਈ ਹੈ, ਜਿਸ ਨਾਲ…

Read more