Breaking News
Dashmesh GS Electricals Verka Smart Media Insurance Point Tav Prasad

Detail News

ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਨਵਰੀ ’ਚ ਹੋਣੀਆਂ ਸੰਭਵ

ਚੰਡੀਗੜ੍ਹ, 6 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਨਵਰੀ ’ਚ ਹੋਣਗੀਆਂ। ਇਸ ਲਈ ਹਰਿਆਣਾ ਸਰਕਾਰ ਨੇ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਹਰਿਆਣਾ ਦੇ ਗੁਰਦੁਆਰਾ ਚੋਣ ਕਮਿਸ਼ਨਰ ਐੱਚ.ਐੱਸ. ਭੱਲਾ ਨੇ ਦੱਸਿਆ ਕਿ ਕਰੀਬ 2,84,000 ਸਿੱਖ ਵੋਟਰਾਂ ਨੇ ਚੋਣ ਵੋਟਰ ਸੂਚੀ ’ਚ ਆਪਣੇ ਨਾਂ ਰਜਿਸਟਰਡ ਕਰਵਾਏ ਹਨ। ਸ. ਭੱਲਾ ਨੇ ਦੱਸਿਆ ਕਿ…

Read more

ਪੰਜਾਬ ‘ਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇ ਦੀ ਪਿੜਾਈ

ਖੇਤੀਬਾੜੀ ਮੰਤਰੀ ਵੱਲੋਂ ਪਿੜਾਈ ਸ਼ੁਰੂ ਹੋਣ ਤੋਂ ਪਹਿਲਾਂ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼ ਚੰਡੀਗੜ੍ਹ, 6 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਸਰਕਾਰ ਨੇ ਸੂਬੇ ਵਿੱਚ ਗੰਨੇ ਦੀ ਪਿੜਾਈ 25 ਨਵੰਬਰ, 2024 ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਪ੍ਰਧਾਨਗੀ ਹੇਠ…

Read more