Breaking News
Dashmesh GS Electricals Verka Smart Media Insurance Point Tav Prasad

Detail News

ਪੰਜਾਬ ਵਿੱਚ 4 ਵਿਧਾਨ ਸਭਾ ਜ਼ਿਮਨੀ ਚੋਣਾਂ ਦਾ ਐਲਾਨ

ਨਵੀਂ ਦਿੱਲੀ, 15 ਅਕਤੂਬਰ, ਪੰਜਾਬੀ ਦੁਨੀਆ ਬਿਊਰੋ: ਭਾਰਤੀ ਚੋਣ ਕਮਿਸ਼ਨ ਨੇ ਅੱਜ ਪੰਜਾਬ ਦੀਆਂ 4 ਵਿਧਾਨ ਸਭਾ ਦੀਆਂ ਡੇਰਾ ਬਾਬਾ ਨਾਨਕ, ਬਰਨਾਲਾ, ਚੱਬੇਵਾਲ ਅਤੇ ਗਿਦੜਬਾਹਾ ਸੀਟਾਂ ਲਈ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਇਹ ਜ਼ਿਮਨੀ ਚੋਣਾਂ ਅਗਲੇ ਮਹੀਨੇ 13 ਨਵੰਬਰ ਨੂੰ ਹੋਣਗੀਆਂ, ਜਦਕਿ ਇਹਨਾਂ ਚੋਣਾਂ ਦੇ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ।

Read more

ਸਿੰਘ ਸਾਹਿਬਾਨ ਵੱਲੋਂ ਵਲਟੋਹਾ ਨੂੰ 24 ਘੰਟਿਆਂ ਅੰਦਰ ਅਕਾਲੀ ਦਲ ਤੋਂ ਬਾਹਰ ਕੱਢਣ ਦੇ ਆਦੇਸ਼

ਸ੍ਰੀ ਅੰਮ੍ਰਿਤਸਰ ਸਾਹਿਬ, 15 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਅਕਾਲ ਤਖ਼ਤ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਨੇ ਇਕ ਅਹਿਮ ਫੈਸਲਾ ਸੁਣਾਉਂਦਿਆਂ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਅਕਾਲੀ ਦਲ ਬਾਦਲ ਵਿਚੋਂ ਬਾਹਰ ਕੱਢਣ ਦਾ ਫੁਰਮਾਨ ਸੁਣਾਇਆ ਹੈ। ਅਕਾਲੀ ਦਲ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼…

Read more