Breaking News
Dashmesh GS Electricals Verka Smart Media Insurance Point Tav Prasad

Detail News

NHM ਪੰਜਾਬ ਨੇ 8 ਹਜ਼ਾਰ ਕਰਮਚਾਰੀਆਂ ਨੂੰ ਮੈਡੀਕਲ ਬੀਮਾ ਕਵਰ ਪ੍ਰਦਾਨ ਕਰਨ ਲਈ ਇੰਡੀਅਨ ਬੈਂਕ ਨਾਲ ਕੀਤਾ ਸਮਝੌਤਾ

ਕਰਮਚਾਰੀਆਂ ਨੂੰ 2 ਲੱਖ ਰੁ: ਤੱਕ ਦਾ ਕੈਸ਼ਲੈਸ ਮੈਡੀਕਲ ਬੀਮਾ ਅਤੇ 40 ਲੱਖ ਰੁ: ਤੱਕ ਦਾ ਗਰੁੱਪ ਐਕਸੀਡੈਂਟਲ ਡੈਥ ਇੰਸ਼ੋਰੈਂਸ ਕਵਰੇਜ ਮਿਲੇਗਾ ਚੰਡੀਗੜ੍ਹ, 26 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਪੰਜਾਬ ਨੇ ਸਿਹਤ ਸਟਾਫ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ, ਆਪਣੇ 8,000 ਮੈਡੀਕਲ, ਪੈਰਾ-ਮੈਡੀਕਲ ਅਤੇ ਹੋਰ ਸਟਾਫ…

Read more

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਸਿਵਲ ਸਰਜਨ ਦਫ਼ਤਰ ਦਾ ਕਲਰਕ ਕਾਬੂ

ਚੰਡੀਗੜ, 26 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਆਮਦਨੀ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਜਨਮ ਅਤੇ ਮੌਤ ਰਜਿਸਟਰਾਰ, ਦਫ਼ਤਰ ਸਿਵਲ ਸਰਜਨ, ਹੁਸ਼ਿਆਰਪੁਰ ਵਿਖੇ ਤਾਇਨਾਤ ਕਲਰਕ ਜਸਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ…

Read more