Breaking News
Smart Media Dashmesh Insurance Point

Detail News

ਆਊਟਸੋਰਸ ਕਰਮਚਾਰੀਆਂ ਦੇ ਧਰਨੇ ‘ਚ ਪਹੁੰਚੇ ਸਾਬਕਾ ਮੇਅਰ ਜੀਤੀ ਸਿੱਧੂ, ਸਰਕਾਰ ‘ਤੇ ਬੋਲਿਆ ਤਿੱਖਾ ਹਮਲਾ

ਮੋਹਾਲੀ, 3 ਅਗਸਤ, ਪੰਜਾਬੀ ਦੁਨੀਆ ਬਿਊਰੋ : ਮਿਊਂਸਪਲ ਕਾਰਪੋਰੇਸ਼ਨ ਦੇ ਆਊਟਸੋਰਸ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨਿਗਮ ਦਫ਼ਤਰ ਦੇ ਬਾਹਰ ਲਗਾਏ ਧਰਨੇ ਨੂੰ ਕਾਂਗਰਸ ਆਗੂ ਅਤੇ ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਸਮਰਥਨ ਦਿੱਤਾ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਸਥਾਨਕ ਵਿਧਾਇਕ ‘ਤੇ ਤਿੱਖੇ ਨਿਸ਼ਾਨੇ ਸਾਧੇ। ਜੀਤੀ…

Read more

ਚੰਡੀਗੜ੍ਹ ਓਵਰਸੀਜ਼ ਦੇ ਨਿਵੇਸ਼ਕਾਂ ਨੂੰ ਵੱਡੀ ਰਾਹਤ: NCLT ਨੇ SBP Group ਦੀ ਰੈਜ਼ੋਲੂਸ਼ਨ ਯੋਜਨਾ ਨੂੰ ਦਿੱਤੀ ਮਨਜ਼ੂਰੀ

ਮੋਹਾਲੀ/ਚੰਡੀਗੜ੍ਹ, 3 ਅਗਸਤ, ਪੰਜਾਬੀ ਦੁਨੀਆ ਬਿਊਰੋ :  ਚੰਡੀਗੜ੍ਹ ਓਵਰਸੀਜ਼ ਪ੍ਰਾਈਵੇਟ ਲਿਮਟਿਡ (ਸੀਓਪੀਐਲ) ਦੇ ਲੰਬੇ ਸਮੇਂ ਤੋਂ ਅਟਕੇ ਹੋਏ ਫੈਸ਼ਨ ਟੈਕਨਾਲੋਜੀ ਪਾਰਕ ਪ੍ਰਾਜੈਕਟ ਦੇ ਨਿਵੇਸ਼ਕਾਂ ਲਈ ਵੱਡੀ ਰਾਹਤ ਵਾਲੀ ਖ਼ਬਰ ਹੈ। ਕਾਰਪੋਰੇਟ ਇਨਸਾਲਵੈਂਸੀ ਰੈਜ਼ੋਲੂਸ਼ਨ ਪ੍ਰਕਿਰਿਆ (ਸੀਆਈਆਰਪੀ) ਤਹਿਤ ਨੈਸ਼ਨਲ ਕੰਪਨੀ ਲਾ ਟ੍ਰਿਬਿਊਨਲ (ਐਨਸੀਐਲਟੀ) ਨੇ ਐਸਬੀਪੀ ਗਰੁੱਪ ਨਾਲ ਸੰਬੰਧਤ ਕ੍ਰੇਡੋ ਐਸੈਟਸ ਪ੍ਰਾਈਵੇਟ ਲਿਮਟਿਡ ਨੂੰ ਸਫਲ ਰੈਜ਼ੋਲੂਸ਼ਨ ਅਪਲੀਕੈਂਟ ਕਰਾਰ ਦਿੰਦਿਆਂ ਉਸਦੀ ਰੈਜ਼ੋਲੂਸ਼ਨ ਯੋਜਨਾ ਨੂੰ ਮਨਜ਼ੂਰੀ…

Read more