Breaking News
Dashmesh GS Electricals Verka Smart Media Insurance Point Tav Prasad

Detail News

ਹਰਿਆਣਾ: ਪਹਿਲਵਾਨ ਵਿਨੇਸ਼ ਫੋਗਾਟ ਜੁਲਾਨਾ ਤੋਂ ਲੜੇਗੀ ਚੋਣ!

ਚੰਡੀਗੜ੍ਹ, 7 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਸ਼ੁੱਕਰਵਾਰ ਨੂੰ ਕਾਂਗਰਸ ਪਾਰਟੀ ‘ਚ ਸ਼ਾਮਲ ਹੋਈ ਪਹਿਲਵਾਨ ਵਿਨੇਸ਼ ਫੋਗਾਟ ਹਰਿਆਣਾ ਵਿਧਾਨ ਸਭਾ ਦੀ ਜੁਲਾਨਾ ਸੀਟ ਤੋਂ ਚੋਣ ਲੜਨ ਵਾਲੀ ਹੈ। ਸ਼ੁੱਕਰਵਾਰ ਨੂੰ ਹੋਈ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ‘ਚ ਉਸ ਦੇ ਨਾਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। ਇਹ ਫੈਸਲਾ ਪਹਿਲਵਾਨ ਦੇ ਸ਼ੁੱਕਰਵਾਰ ਨੂੰ ਕਾਂਗਰਸ ਪਾਰਟੀ…

Read more

ਵਕੀਲਾਂ ਨੂੰ ਸੂਬਾ ਸਰਕਾਰ ਵੱਲੋਂ ਪੈਨਸ਼ਨ ਦੇਣ ਦਾ ਫੈਸਲਾ

ਰਾਂਚੀ, 7 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਝਾਰਖੰਡ ਸਰਕਾਰ ਨੇ ਇਕ ਅਹਿਮ ਪਹਿਲਕਦਮੀ ਕਰਦਿਆਂ 65 ਸਾਲ ਤੋਂ ਵੱਧ ਉਮਰ ਦੇ ਵਕੀਲਾਂ ਨੂੰ ਹਰ ਮਹੀਨੇ 7 ਹਜ਼ਾਰ ਰੁਪਏ ਪੈਨਸ਼ਨ ਦੇਣ ਦਾ ਐਲਾਨ ਕੀਤਾ ਹੈ। ਹੁਣ ਤੱਕ, ਜਿਹੜੇ ਵਕੀਲਾਂ ਨੇ ਆਪਣਾ ਲਾਇਸੈਂਸ ਸਰੰਡਰ ਕੀਤਾ ਸੀ, ਉਨ੍ਹਾਂ ਨੂੰ ਐਡਵੋਕੇਟ ਵੈਲਫੇਅਰ ਫੰਡ ਵਿੱਚੋਂ 7,000 ਰੁਪਏ ਮਿਲਦੇ ਸਨ। ਹੁਣ ਝਾਰਖੰਡ…

Read more