Breaking News
Dashmesh GS Electricals Verka Smart Media Insurance Point Tav Prasad

Detail News

ਸਿਮਰਨਜੀਤ ਮਾਨ ਆਪਣੀ ਸੌੜੀ ਸੋਚ ਦਾ ਪ੍ਰਦਰਸ਼ਨ ਬੰਦ ਕਰਨ : ਫਤਿਹ ਜੰਗ ਬਾਜਵਾ

ਚੰਡੀਗੜ੍ਹ, 30 ਅਗਸਤ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਭਾਜਪਾ ਨੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਬਾਰੇ ਕੀਤੀ ਵਿਵਾਦਤ ਟਿੱਪਣੀ ‘ਤੇ ਡੂੰਘੀ ਨਰਾਜ਼ਗੀ ਜਤਾਈ ਹੈ। ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਫਤਿਹ ਜੰਗ ਸਿੰਘ ਬਾਜਵਾ ਨੇ ਮਾਨ ਨੂੰ ਸਲਾਹ ਦਿੰਦੇ ਹੋਏ ਕਿਹਾ ਕਿ ਇਸ ਤਰ੍ਹਾਂ…

Read more

ਵਿਜੀਲੈਂਸ ਬਿਊਰੋ ਵੱਲੋਂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਚੰਡੀਗੜ੍ਹ, 30 ਅਗਸਤ, ਪੰਜਾਬੀ ਦੁਨੀਆ ਬਿਊਰੋ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ ਸੋਹਨ ਗਿਰ, ਮਾਲ ਹਲਕਾ ਅਮਾਮ ਨਗਰ, ਪਿੰਡ ਕਰਹਾਲੀ ਜ਼ਿਲ੍ਹਾ ਪਟਿਆਲਾ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ…

Read more