Breaking News
Smart Media Dashmesh GS Electricals Smart Media Insurance Point Tav Prasad

Detail News

ਪੰਜਾਬ ਦੀ ਅੰਤਿਮ ਵੋਟਰ ਸੂਚੀ 2025 ਦੀ ਪ੍ਰਕਾਸ਼ਨਾ ਹੋਈ: ਮੁੱਖ ਚੋਣ ਅਧਿਕਾਰੀ

ਸੂਬੇ ਵਿੱਚ ਕੁੱਲ ਵੋਟਰਾਂ ਦੀ ਗਿਣਤੀ 2.13 ਕਰੋੜ ਤੋਂ ਵੱਧ ਚੰਡੀਗੜ੍ਹ, 7 ਜਨਵਰੀ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਸੂਬੇ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅੰਤਿਮ ਪ੍ਰਕਾਸ਼ਨਾਂ ਦੀਆਂ ਬਿਨਾਂ ਫੋਟੋ ਵੋਟਰ ਸੂਚੀ ਦੀਆਂ ਸੀਡੀਜ਼ ਸੌਪੀਆਂ ਹਨ। ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ…

Read more

ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਿੰਗ 5 ਫਰਵਰੀ ਨੂੰ, ਨਤੀਜਾ 8 ਨੂੰ

ਨਵੀਂ ਦਿੱਲੀ, 7 ਜਨਵਰੀ, ਪੰਜਾਬੀ ਦੁਨੀਆ ਬਿਊਰੋ: ਚੋਣ ਕਮਿਸ਼ਨ ਵਲੋਂ ਅੱਜ ਦਿੱਲੀ ਵਿਧਾਨ ਸਭਾ ਚੋਣਾਂ ਲਈ ਸ਼ਡਿਊਲ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਮੁਤਾਬਕ 5 ਫਰਵਰੀ 2025 ਨੂੰ ਵੋਟਿੰਗ ਹੋਵੇਗੀ, ਜਦਕਿ 8 ਫਰਵਰੀ 2025 ਨੂੰ ਨਤੀਜਾ ਐਲਾਨ ਦਿੱਤਾ ਜਾਵੇਗਾ।

Read more