Breaking News
Dashmesh GS Electricals Verka Smart Media Insurance Point Tav Prasad

Detail News

ਭਾਜਪਾ ਵੱਲੋਂ ਹਲਕਾ ਚੱਬੇਵਾਲ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ

ਚੰਡੀਗੜ੍ਹ, 24 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਵਿਧਾਨ ਸਭਾ ਹਲਕਾ ਚੱਬੇਵਾਲ ਦੀ ਜ਼ਿਮਨੀ ਚੋਣ ਵਾਸੇ ਭਾਜਪਾ ਨੇ ਉਮੀਦਵਾਰ ਐਲਾਨ ਦਿੱਤਾ ਹੈ। ਭਾਜਪਾ ਵੱਲੋਂ ਸੋਹਣ ਸਿੰਘ ਠੰਡਲ ਨੂੰ ਉਮੀਦਵਾਰ ਬਣਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਸੋਹਣ ਸਿੰਘ ਠੰਡਲ ਅੱਜ ਹੀ ਅਕਾਲੀ ਦਲ ਨੂੰ ਅਲਵਿਦਾ ਕਹਿ ਭਾਜਪਾ ਵਿੱਚ ਸ਼ਾਮਲ ਹੋਏ ਹਨ।

Read more

ਸਿੱਖਿਆ ਬੋਰਡ ਕਰਮਚਾਰੀ ਯੂਨੀਅਨ ਦੀਆਂ ਚੋਣਾਂ ਲਈ ਦੋਵੇਂ ਰਵਾਇਤੀ ਗਰੁੱਪਾਂ ‘ਚ ਸਿੱਧਾ ਮੁਕਾਬਲਾ

ਦੋਵੇਂ ਗਰੁੱਪਾਂ ਵੱਲੋਂ ਇਕੋ ਗਰੁੱਪ ਦੀ ਚੋਣ ਕਰਨ ਦੀ ਅਪੀਲ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਕੰਮ ਅੱਜ ਹੋਇਆ ਮੁਕੰਮਲ ਮੋਹਾਲੀ, 24 ਅਕਤੂਬਰ, ਪੰਜਾਬੀ ਦੁਨੀਆ ਬਿਊਰੋ :  ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਯੂਨੀਅਨ ਦੀਆਂ 29 ਅਕਤੂਬਰ ਨੂੰ ਹੋ ਰਹੀਆਂ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਕੰਮ ਅੱਜ ਮੁਕੰਮਲ ਹੋ ਗਿਆ। ਇਸ ਵਾਰ ਫਿਰ ਦੋਵੇਂ ਰਵਾਇਤੀ ਗਰੁੱਪਾਂ ਸਰਬ-ਸਾਂਝਾ…

Read more