ਨਵੀਂ ਦਿੱਲੀ, 26 ਅਗਸਤ, ਪੰਜਾਬੀ ਦੁਨੀਆ ਬਿਊਰੋ: ਗ੍ਰਹਿ ਮੰਤਰਾਲੇ ਨੇ ਵਿਕਸਿਤ ਅਤੇ ਖੁਸ਼ਹਾਲ ਲੱਦਾਖ ਬਣਾਉਣ ਦੇ ਵਿਜ਼ਨ ਨੂੰ ਸਾਕਾਰ ਕਰਨ ਲਈ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਪੰਜ ਨਵੇਂ ਜ਼ਿਲ੍ਹਿਆਂ ਦੇ ਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇਕ ਪੋਸਟ ‘ਚ ਕਿਹਾ ਕਿ ਇਸ ਫੈਸਲੇ…
50,781 ਕੁਨੈਕਸ਼ਨਾਂ ਦੀ ਜਾਂਚ, ਚੋਰੀ ਦੇ 3,349 ਮਾਮਲੇ ਫੜ੍ਹੇ ਅਤੇ 7.66 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ ਚੰਡੀਗੜ੍ਹ, 26 ਅਗਸਤ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਬਿਜਲੀ ਚੋਰੀ ਦਾ ਪਤਾ ਲਗਾਉਣ ਅਤੇ ਬਿਜਲੀ ਦੀ ਬਚਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਚਲਾਈ ਗਈ ਦੋ ਦਿਨਾਂ ਰਾਜ…
© 2025 Punjabidunia. All rights reserved. | Powered by WordPress | Theme by TheBootstrapThemes