ਮੋਹਾਲੀ, 6 ਅਗਸਤ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਡਾ. ਸਤਬੀਰ ਕੌਰ ਬੇਦੀ ਸੇਵਾਮੁਕਤ ਆਈਏਐਸ ਵੱਲੋਂ ਸਿੱਖਿਆ ਬੋਰਡ ਦੇ ਚੇਅਰਪਰਸਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਮੁਤਾਬਕ ਪੰਜਾਬ ਸਰਕਾਰ ਵੱਲੋਂ ਉਹਨਾਂ ਦਾ ਅਸਤੀਫਾ ਮਨਜੂਰ ਕਰ ਲਿਆ ਗਿਆ ਹੈ। ਉਹਨਾ ਵੱਲੋਂ ਅਸਤੀਫਾ ਦੇਣ ਪਿੱਛੇ ਦੇ ਕਾਰਨਾਂ ਦਾ ਅਜੇ ਤੱਕ ਪਤਾ…
ਕਿਹਾ, ਵਿਦਿਆਰਥੀਆਂ ਲਈ ਸੁਰੱਖਿਅਤ ਸਕੂਲ ਬੱਸਾਂ ਨੂੰ ਵਰਤਣਾ ਸਕੂਲ ਪ੍ਰਿੰਸੀਪਲ ਦੀ ਜਿੰਮੇਵਾਰੀ ਚੰਡੀਗੜ੍ਹ, 6 ਅਗਸਤ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਜਗਰਾਉਂ ‘ਚ ਸਕੂਲ ਦੀ ਬੱਸ ਦੇ ਐਕਸੀਡੈਂਟ ਹੋਣ ਕਾਰਨ ਪਹਿਲੀ ਜਮਾਤ ਦੇ ਇੱਕ ਵਿਦਿਆਰਥੀ ਦੀ ਮੌਤ ਹੋਣ ਅਤੇ ਦੋ ਵਿਦਿਆਰਥੀਆਂ ਦੇ ਜਖ਼ਮੀ ਹੋਣ ਦੇ ਮਾਮਲੇ ਸਬੰਧੀ ਮੀਡੀਆ ਦੀ ਖ਼ਬਰ…
© 2025 Punjabidunia. All rights reserved. | Powered by WordPress | Theme by TheBootstrapThemes