ਮੋਰਿੰਡਾ, 21 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਮੋਰਿੰਡਾ ਵਾਸੀ ਅਤੇ ਬਾਰ ਐਸੋਸੀਏਸ਼ਨ ਜ਼ਿਲਾ ਰੂਪਨਗਰ ਦੇ ਸਾਬਕਾ ਪ੍ਰਧਾਨ ਐਡਵੋਕੇਟ ਹਰਦੀਪ ਸਿੰਘ ਬਾਸੀ ਦੇ ਬੀਤੀ ਕੱਲ੍ਹ ਬਾਅਦ ਦੁਪਹਿਰ ਸ਼ੱਕੀ ਹਾਲਾਤਾਂ ਵਿੱਚ ਮੋਰਿੰਡਾ ਤੋਂ ਗੁੰਮ ਹਨ। ਉਹਨਾਂ ਦੇ ਪਰਿਵਾਰਕ ਮੈਂਬਰ ਅਤੇ ਦੋਸਤ-ਮਿੱਤਰ ਬੇਹੱਦ ਪ੍ਰੇਸ਼ਾਨੀ ਪਾਈ ਜਾ ਰਹੀ ਹੈ, ਜਦਕਿ ਉਹ ਆਪਣਾ ਮੋਬਾਈਲ ਫੋਨ ਵੀ ਘਰ ਹੀ ਛੱਡ ਗਏ ਹਨ। ਇਸ ਸਬੰਧੀ…
ਡਿਊਟੀ ਪ੍ਰਤੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 21 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਡਿਊਟੀ ਤੋਂ ਲੰਬੇ ਸਮੇਂ ਤੱਕ ਗੈਰ-ਹਾਜ਼ਰ ਰਹਿਣ ਵਾਲਿਆਂ ਨਾਲ ਨਜਿੱਠਣ ਲਈ ਸਖ਼ਤ ਕਦਮ ਚੁੱਕਦਿਆਂ ਅੱਜ ਪੰਜ ਵੈਟਰਨਰੀ ਅਫ਼ਸਰਾਂ ਦੀਆਂ ਸੇਵਾਵਾਂ ਨੂੰ ਤੁਰੰਤ ਪ੍ਰਭਾਵ ਨਾਲ ਖ਼ਤਮ ਕਰ ਦਿੱਤਾ ਹੈ। ਪਸ਼ੂ ਪਾਲਣ, ਡੇਅਰੀ ਵਿਕਾਸ ਤੇ…
© 2025 Punjabidunia. All rights reserved. | Powered by WordPress | Theme by TheBootstrapThemes