Breaking News
Smart Media Dashmesh GS Electricals Smart Media Insurance Point Tav Prasad

Detail News

ਵੋਟਰ ਸੂਚੀ ਦੀ ਸੁਧਾਈ ਸਬੰਧੀ ਸਪੈਸ਼ਲ ਕੈਂਪ 23-24 ਨੂੰ

ਐਸ.ਏ.ਐਸ. ਨਗਰ, 21 ਨਵੰਬਰ, ਪੰਜਾਬੀ ਦੁਨੀਆ ਬਿਊਰੋ :  ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਰਸਰੀ ਸੁਧਾਈ ਦਾ ਕੰਮ ਮਿਤੀ 29 ਅਕਤੂਬਰ ਤੋਂ ਸ਼ੁਰੂ ਹੋ ਚੁੱਕਾ ਹੈ। ਇਸ ਸਬੰਧੀ ਮਿਤੀ 23/11/2024 (ਸ਼ਨੀਵਾਰ) ਅਤੇ 24/11/2024 (ਐਤਵਾਰ) ਨੂੰ ਬੀ.ਐਲ.ਓਜ਼ ਵੱਲੋਂ ਆਪਣੇ-ਆਪਣੇ ਪੋਲਿੰਗ ਬੂਥਾਂ ਤੇ ਸਪੈਸ਼ਲ ਕੈਂਪ ਲਗਾਏ ਜਾਣੇ ਹਨ। ਜ਼ਿਲ੍ਹਾ ਚੋਣ ਅਫ਼ਸਰ, ਐਸ.ਏ.ਐਸ. ਨਗਰ…

Read more

Delhi-NCR ‘ਚ ਪ੍ਰਦੂਸ਼ਣ ਕਾਰਨ ਹਰੇਕ ਪਰਿਵਾਰ ਦਾ ਇੱਕ ਮੈਂਬਰ ਸਿਹਤ ਸਮੱਸਿਆਵਾਂ ਤੋਂ ਪੀੜ੍ਹਤ : ਸਰਵੇ

ਨਵੀਂ ਦਿੱਲੀ, 21 ਨਵੰਬਰ, ਪੰਜਾਬੀ ਦੁਨੀਆ ਬਿਊਰੋ :  ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ (NCR) ਵਿੱਚ ਹਵਾ ਵਿੱਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ “ਗੰਭੀਰ” ਬਣਿਆ ਹੋਇਆ ਹੈ। ਇਕ ਸਰਵੇ ਰਿਪੋਰਟ ਵਿੱਚ ਇਹ ਦੱਸਿਆ ਗਿਆ ਹੈ ਕਿ ਇਸ ਇਲਾਕੇ ਵਿੱਚ ਹਰੇਕ ਪਰਿਵਾਰ ਦਾ ਇੱਕ ਜਾਂ ਇੱਕ ਤੋਂ ਵੱਧ ਮੈਂਬਰ ਪ੍ਰਦੂਸ਼ਣ ਨਾਲ ਸਬੰਧਤ ਸਿਹਤ ਸਮੱਸਿਆਵਾਂ ਨਾਲ ਪੀੜ੍ਹਤ ਹੈ। ਕੇਂਦਰੀ…

Read more