ਮੋਹਾਲੀ, 19 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ ਅਲਾਈਡ ਹੈਲਥ ਸਾਇੰਸਿਜ਼ ਦੇ ਆਪਟੋਮੈਟਰੀ ਵਿਭਾਗ ਵੱਲੋਂ ਕਾਰਲ ਜ਼ੀਸ ਇੰਡੀਆ ਪ੍ਰਾਈਵੇਟ ਲਿਮਟਿਡ ਦੇ ਨਾਲ ਡਿਸਪੈਂਸਿੰਗ ਆਪਟਿਕਸ’ ’ਤੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਵਰਕਸ਼ਾਪ ਵਿੱਚ ਵਿਦਿਆਰਥੀਆਂ ਅਤੇ ਫੈਕਲਟੀ ਸਮੇਤ 25 ਤੋਂ ਵੱਧ ਪ੍ਰਤੀਭਾਗੀਆਂ ਨੇ ਭਾਗ ਲਿਆ। ਡਾ. ਪੰਕਜ ਕੌਲ, ਡੀਨ ਯੂਨੀਵਰਸਿਟੀ ਸਕੂਲ ਆਫ ਅਲਾਈਡ ਹੈਲਥ…
ਮੋਹਾਲੀ, 19 ਜੁਲਾਈ, ਪੰਜਾਬੀ ਦੁਨੀਆ ਬਿਊਰੋ:ਪੰਜਾਬੀ ਦੇ ਉਭਰਦੇ ਨੌਜਵਾਨ ਗਾਇਕ ਅਨਮੋਲ ਸੱਲ੍ਹ ਦਾ ਪੰਜਾਬੀ ਗਾਣਾ ‘ਅੱਜ ਕੱਲ੍ਹ ਦੀਆਂ ਕੁੜੀਆਂ’ ਲੋਕਾਂ ਨੂੰ ਖੂਬ ਪਾਸੰਦ ਕੀਤਾ ਜਾ ਰਿਹਾ ਹੈ, ਜਿਸ ਸਬੰਧੀ ਅੱਜ ਮੋਹਾਲੀ ਪ੍ਰੈਸ ਕਲੱਬ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਗਾਇਕ ਅਨਮੋਲ ਸੱਲ੍ਹ, ਮਾਡਲ ਪਾਲਕ ਸ਼ਰਮਾ, ਸੰਗੀਤਕਾਰ ਗੈਵਿਨ ਬੀਟਸ, ਪੀਆਰ ਤਾਰਾ ਫਲੋ, ਬੰਟੀ ਗਿੱਲ ਆਦਿ…
© 2025 Punjabidunia. All rights reserved. | Powered by WordPress | Theme by TheBootstrapThemes