ਗੁਰੂ ਪਿਆਰੀ ਸਾਧ ਸੰਗਤ ਜੀਓ!!ਗੁਰੂ ਸਹਿਬ ਕਿ੍ਪਾ ਕਰਨ ਮੱਘਰ ਦਾ ਇਹ ਮਹੀਨਾਂ ਆਪ ਸਭ ਲਈ ਖੁਸ਼ੀਆਂ ਭਰਿਆ ਹੋਵੇ ਜੀ। Amrit Wele Da Mukhwak Sachkhand Sri Harmandir Sahib Amritsar 16-11-24 Ang 666 ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ…
ਗੁਰਪੁਰਬ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਗੁਰੂ ਘਰ ਹੋਈਆਂ ਨਤਮਸਤਕ ਚੰਡੀਗੜ੍ਹ/ਮੋਹਾਲੀ, 15 ਨਵੰਬਰ (ਮਨਜੀਤ ਸਿੰਘ ਚਾਨਾ) : ਜਗਤ ਗੁਰੂ ਅਤੇ ਪਹਿਲੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂਨਾਨਕਦੇਵ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਚੰਡੀਗੜ੍ਹ, ਪੰਜਾਬ, ਹਰਿਆਣਾ ਸਮੇਤ ਪੂਰੇ ਦੇਸ਼-ਵਿਦੇਸ਼ ਵਿਚ ਸਥਿਤ ਗੁਰੂ ਘਰਾਂ ਵਿਚ ਸਿੱਖ ਸੰਗਤਾਂ ਅਤੇ ਸ਼ਰਧਾਲੂਆਂ ਵਲੋਂ ਉਤਸ਼ਾਹ ਅਤੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸੇ ਦੌਰਾਨ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ, ਸੈਕਟਰ 40-ਬੀ,…
© 2025 Punjabidunia. All rights reserved. | Powered by WordPress | Theme by TheBootstrapThemes