Breaking News
Smart Media Dashmesh GS Electricals Smart Media Insurance Point Tav Prasad

Detail News

‘ਆਪ’ ਨੇ ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਬਣਾਉਣ ਦੇ ਫ਼ੈਸਲੇ ਦਾ ਕੀਤਾ ਵਿਰੋਧ

ਹਰ ਫ਼ਰੰਟ ‘ਤੇ ਚੰਡੀਗੜ੍ਹ ਲਈ ਲੜਨ ਲਈ ਤਿਆਰ : ਅਨਮੋਲ ਗਗਨ ਮਾਨ ਚੰਡੀਗੜ੍ਹ, 13 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਚੰਡੀਗੜ੍ਹ ਵਿੱਚ ਹਰਿਆਣਾ ਦਾ ਵਿਧਾਨ ਸਭਾ ਕੰਪਲੈਕਸ ਬਣਾਉਣ ਦੇ ਫ਼ੈਸਲੇ ਦਾ ਆਮ ਆਦਮੀ ਪਾਰਟੀ (ਆਪ) ਨੇ ਸਖ਼ਤ ਵਿਰੋਧ ਕੀਤਾ ਹੈ। ਪਾਰਟੀ ਨੇ ਸਵਾਲ ਕੀਤਾ ਕਿ ਜੇਕਰ ਹਰਿਆਣਾ ਸਰਕਾਰ ਬਦਲੇ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਨੂੰ ਪੰਚਕੂਲਾ ਵਿੱਚ 12…

Read more

ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ‘ਚ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਬਣਵਾਉਣ ਲਈ ਪੰਜਾਬ ਦੇ ਹੱਕਾਂ ਤੇ ਮਾਰੇ ਜਾ ਰਹੇ ਡਾਕੇ ਬਰਦਾਸ਼ਤ ਨਹੀਂ ਕੀਤੇ ਜਾਣਗੇ : ਪ੍ਰੋ. ਬਡੂੰਗਰ 

ਚੰਡੀਗੜ੍ਹ, 13 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਕੇਂਦਰ ਸਰਕਾਰ ਵੱਲੋਂ ਲਗਾਤਾਰ ਪੰਜਾਬ ਦੇ ਹੱਕਾਂ ਤੇ ਮਾਰੇ ਜਾ ਰਹੇ ਡਾਕਿਆਂ ਦੀ ਕੜੀ ਤਹਿਤ ਹੁਣ ਪੰਜਾਬ ਦੇ ਪੰਜਾਬੀ ਬੋਲਦੇ ਕਈ ਪਿੰਡਾਂ ਨੂੰ ਉਜਾੜ ਕੇ ਬਣਾਏ ਗਏ ਚੰਡੀਗੜ੍ਹ ਵਿੱਚ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਦੀ ਉਸਾਰੀ…

Read more