Breaking News
Smart Media Dashmesh GS Electricals Smart Media Insurance Point Tav Prasad

Detail News

ਡੇਂਗੂ ਬੁਖ਼ਾਰ ਹੋਣ ’ਤੇ ਤਰਲ ਪਦਾਰਥਾਂ ਦਾ ਵੱਧ ਤੋਂ ਵੱਧ ਸੇਵਨ ਕੀਤਾ ਜਾਵੇ : ਸਿਵਲ ਸਰਜਨ

ਬੱਕਰੀ ਦਾ ਦੁੱਧ, ਕੀਵੀ ਫਲ ਜਾਂ ਨਾਰੀਅਲ ਦਾ ਪਾਣੀ ਵਿਸ਼ੇਸ਼ ਤੌਰ ’ਤੇ ਪਲੇਟਲੈੱਟਸ ਨਹੀਂ ਵਧਾਉਂਦੇ ਘਰ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦੇਣ ਦੀ ਅਪੀਲ ਮੋਹਾਲੀ, 4 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਅ ਲਈ ਇਕ ਵਾਰ ਫਿਰ ਅਪੀਲ ਕੀਤੀ ਹੈ। ਕਾਰਜਕਾਰੀ ਸਿਵਲ ਸਰਜਨ ਡਾ….

Read more

ਪ੍ਰਵਾਸੀ ਭਾਰਤੀ ਵੱਲੋਂ ਹੋਮਿਓਪੈਥਿਕ ਡਿਸਪੈਂਸਰੀ ਘੁਲਾਲ ਨੂੰ ਦਾਨ ਕੀਤੀਆਂ ਮੁਫ਼ਤ ਦਵਾਈਆਂ

ਚੰਡੀਗੜ੍ਹ, 4 ਨਵੰਬਰ, ਪੰਜਾਬੀ ਦੁਨੀਆ ਬਿਊਰੋ :  ਸਮਰਾਲਾ ਨੇੜਲੇ ਪਿੰਡ ਘੁਲਾਲ ਦੀ ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀ ਨੂੰ ਪ੍ਰਵਾਸੀ ਭਾਰਤੀ ਅਤੇ ਦਾਨੀ ਸੱਜਣ ਸ. ਅਵਤਾਰ ਸਿੰਘ ਘੁਲਾਲ (ਕੈਨੇਡਾ) ਪੁੱਤਰ ਪ੍ਰਤਾਪ ਸਿੰਘ ਪਨਫੇਰ ਵੱਲੋਂ ਦਵਾਈਆਂ ਅਤੇ ਹੋਰ ਜ਼ਰੂਰੀ ਸਮਾਨ ਦਾਨ ਦਿੱਤਾ ਗਿਆ। ਇਹ ਦਵਾਈਆਂ ਦਾ ਸਮਾਨ ਇਕ ਸਾਦੇ ਸਮਾਗਮ ਦੌਰਾਨ ਡਾ. ਰਵਿੰਦਰ ਸਿੰਘ ਐੱਚ.ਐੱਮ.ਓ. ਨੂੰ ਭੇਟ ਕੀਤਾ ਗਿਆ। …

Read more