Breaking News
Smart Media Dashmesh GS Electricals Smart Media Insurance Point Tav Prasad

Detail News

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲੋਕਾਂ ਨੂੰ ਭਗਵਾਨ ਵਿਸ਼ਵਕਰਮਾ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਕੀਤੀ ਅਪੀਲ

ਵਿਸ਼ਵਕਰਮਾ ਦਿਵਸ ਮੌਕੇ ਲੁਧਿਆਣਾ ਸ਼ਹਿਰ ਵਿੱਚ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਮੰਦਿਰ ਵਿਚ ਮੱਥਾ ਟੇਕਿਆ ਲੁਧਿਆਣਾ/ਚੰਡੀਗੜ੍ਹ, 2 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਕਿਹਾ ਕਿ ਸਾਡੀ ਧਰਤੀ ‘ਤੇ ਸ਼ਿਲਪਕਾਰੀ, ਆਰਕੀਟੈਕਚਰ ਅਤੇ ਇੰਜੀਨੀਅਰਿੰਗ ਦੀ ਸਿਰਜਣਾ ਦਾ ਸਿਹਰਾ ਭਗਵਾਨ ਵਿਸ਼ਵਕਰਮਾ ਜੀ ਨੂੰ ਜਾਂਦਾ ਹੈ। ਵਿਸ਼ਵਕਰਮਾ ਦਿਵਸ…

Read more

ਪਟਾਕਿਆਂ ਕਾਰਨ ਪੰਜਾਬ ਦੀ ਆਬੋ-ਹਵਾ ਖਤਰਨਾਕ ਪੱਧਰ ‘ਤੇ ਪੁੱਜੀ

ਚੰਡੀਗੜ੍ਹ, 2 ਨਵੰਬਰ, ਪੰਜਾਬੀ ਦੁਨੀਆ ਬਿਊਰੋ :ਬੀਤੇ ਦਿਨ ਦੀਵਾਲੀ ਮੌਕੇ ਖੂਬ ਚੱਲੀ ਆਤਿਸ਼ਬਾਜ਼ੀ ਤੋਂ ਬਾਅਦ ਅੱਜ ਸ਼ਨੀਵਾਰ ਸਵੇਰੇ ਅੰਮ੍ਰਿਤਸਰ ਦਾ AQI ਗ੍ਰੇਡ-3 ਸ਼੍ਰੇਣੀ ਵਿੱਚ ਆ ਗਿਆ ਹੈ। ਇਸ ਦੇ ਨਾਲ ਅੰਮ੍ਰਿਤਸਰ ਦੇਸ਼ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ ਵਿੱਚ ਪਹੁੰਚ ਗਿਆ ਹੈ, ਜੋ ਕਿ ਦਿੱਲੀ ਦੇ ਪ੍ਰਦੂਸ਼ਣ ਪੱਧਰ ਦੇ ਬਰਾਬਰ ਹੈ। ਚੰਡੀਗੜ੍ਹ ਵੀ…

Read more