Breaking News
Smart Media Dashmesh GS Electricals Smart Media Insurance Point Tav Prasad

Detail News

NRI ਵਿਅਕਤੀ ਦੀ 13ਵੀਂ ਮੰਜ਼ਿਲ ਤੋਂ ਡਿੱਗ ਕੇ ਸ਼ੱਕੀ ਹਾਲਾਤਾਂ ‘ਚ ਹੋਈ ਮੌਤ

ਲੁਧਿਆਣਾ, 21 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਬੀਤੀ ਰਾਤ ਕਰੀਬ 10:45 ਵਜੇ ਓਮੈਕਸ ਰੈਜ਼ੀਡੈਂਸੀ, ਲੁਧਿਆਣਾ ਵਿੱਚ ਇੱਕ 58 ਸਾਲਾ NRI ਵਿਅਕਤੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਵਿਅਕਤੀ ਸਿੰਦਰ ਸਿੰਘ ਦੇ 13ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਉਸ ਦੇ ਸਿਰ ‘ਤੇ ਸੱਟ ਲੱਗੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਓਮੈਕਸ…

Read more

ਕਰਵਾ ਚੌਥ ਦੀ ਰਾਤ ਪਿਓ-ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਦੋ ਬੱਚੇ ਜ਼ਖਮੀ

ਹੁਸ਼ਿਆਰਪੁਰ, 21 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਕਰਵਾ ਚੌਥ ਦੀ ਰਾਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਚੱਕੋਵਾਲ ਬ੍ਰਾਹਮਣਾ ਵਿਖੇ ਪਿਉ-ਪੁੱਤ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਗੋਲੀਬਾਰੀ ਵਿੱਚ ਦੋ ਬੱਚੇ ਵੀ ਜ਼ਖਮੀ ਹੋਏ ਹਨ। ਉਹ ਦੋਵੇਂ ਨਵਜੰਮੇ ਬੱਚੇ ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਪਹੁੰਚੇ ਸਨ। ਜਿਵੇਂ ਹੀ ਉਹ ਹਸਪਤਾਲ ‘ਚੋਂ ਬਾਹਰ ਆਏ ਤਾਂ…

Read more