Breaking News
Dashmesh GS Electricals Verka Smart Media Insurance Point Tav Prasad

Detail News

ਸਪੀਕਰ ਸੰਧਵਾਂ ਨੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ

ਚੰਡੀਗੜ੍ਹ, 23 ਜੂਨ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਲੰਪਿਕ ਦਿਵਸ ਅਤੇ ਸਨਮਾਨ ਸਮਾਰੋਹ ਦੌਰਾਨ ਚੰਡੀਗੜ੍ਹ ਦੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ। ਇਨ੍ਹਾਂ ਖਿਡਾਰੀਆਂ ਨੇ ਕੌਮਾਂਤਰੀ ਟੂਰਨਾਮੈਂਟਾਂ ਵਿੱਚ ਭਾਰਤੀ ਹਾਕੀ ਟੀਮ ਦੀ ਨੁਮਾਇੰਦਗੀ ਕਰਕੇ ਸ਼ਹਿਰ ਅਤੇ ‘ਹਾਕੀ ਚੰਡੀਗੜ੍ਹ’ ਦਾ ਨਾਂ ਰੌਸ਼ਨ ਕੀਤਾ ਹੈ। ਸ. ਸੰਧਵਾਂ…

Read more

ਯੋਗ ਆਸਣ ਦੀ ਸਿੱਖ ਧਰਮ ਵਿਚ ਕੋਈ ਮਾਨਤਾ ਨਹੀਂ : ਜਥੇਦਾਰ ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ, 23 ਜੂਨ, ਪੰਜਾਬੀ ਦੁਨੀਆ ਬਿਊਰੋ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬੀਤੇ ਕੱਲ੍ਹ ਇਕ ਲੜਕੀ ਵਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਪਰਿਕਰਮਾ ਵਿਚ ਯੋਗ ਆਸਣ ਦੀਆਂ ਤਸਵੀਰਾਂ ਖਿਚਵਾ ਕੇ ਸੋਸ਼ਲ ਮੀਡੀਆ ‘ਤੇ ਪ੍ਰਸਾਰਿਤ ਕਰਨ ਦੇ ਮਾਮਲੇ ਵਿਚ ਕਿਹਾ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ…

Read more