Breaking News
Dashmesh GS Electricals Verka Smart Media Insurance Point Tav Prasad

Detail News

18,000 ਰੁਪਏ ਰਿਸ਼ਵਤ ਮੰਗਣ ਵਾਲਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 19 ਜੂਨ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਥਾਣਾ ਸਮਰਾਲਾ ਵਿਖੇ ਤਾਇਨਾਤ ਰਿਹਾ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸਿਕੰਦਰ ਰਾਜ ਨੂੰ 18,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ ਜੋ ਹੁਣ ਥਾਣਾ ਦੋਰਾਹਾ ਜ਼ਿਲ੍ਹਾ ਲੁਧਿਆਣਾ ਵਿਖੇ ਪੁਲਿਸ ਵਿੱਚ ਤਾਇਨਾਤ ਹੈ। ਵਿਜੀਲੈਂਸ ਬਿਊਰੋ…

Read more

ਮੁੱਖ ਮੰਤਰੀ ਨੇ ਸ਼ਹੀਦ ਨਾਇਕ ਸੁਰਿੰਦਰ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ 1 ਕਰੋੜ ਦਾ ਚੈੱਕ ਸੌਂਪਿਆ

ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧ ਪ੍ਰਗਟਾਈ ਚੰਡੀਗੜ੍ਹ, 18 ਜੂਨ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਫੌਜ ਵਿੱਚ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸ਼ਹੀਦ ਨਾਇਕ ਸੁਰਿੰਦਰ ਸਿੰਘ ਦੇ ਪਰਿਵਾਰ ਨੂੰ ਮੰਗਲਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਸ਼ਹੀਦ ਦੇ ਪਰਿਵਾਰਕ…

Read more