350 ਤੋਂ ਵੱਧ ਪੁਲਿਸ ਟੀਮਾਂ ਨੇ 106 ਰੇਲਵੇ ਸਟੇਸ਼ਨਾਂ ਅਤੇ 178 ਬੱਸ ਅੱਡਿਆਂ ’ਤੇ 2841 ਵਿਅਕਤੀਆਂ ਦੀ ਕੀਤੀ ਚੈਕਿੰਗ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 17 ਜੂਨ, ਪੰਜਾਬੀ ਦੁਨੀਆ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ…
ਆਮ ਲੋਕਾਂ ਦੀ ਮਦਦ ਲਈ ਸੂਬਾ ਭਰ ਵਿੱਚ ਸਥਾਪਤ ਹੋਣਗੇ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਨੂੰ ਹੁੰਦੀ ਪ੍ਰੇਸ਼ਾਨੀ ਖਤਮ ਕੀਤੀ ਜਾਵੇਗੀ ਚੰਡੀਗੜ੍ਹ, 17 ਜੂਨ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਨੇ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਮੂਹ ਡਿਪਟੀ ਕਮਿਸ਼ਨਰ ਆਪੋ-ਆਪਣੇ ਜ਼ਿਲ੍ਹਿਆਂ ਦੇ ਸਰਕਾਰੀ ਦਫ਼ਤਰਾਂ ਵਿੱਚ…
© 2025 Punjabidunia. All rights reserved. | Powered by WordPress | Theme by TheBootstrapThemes