ਚੰਡੀਗੜ੍ਹ, 4 ਜੂਨ, ਪੰਜਾਬੀ ਦੁਨੀਆ ਬਿਊਰੋ : ਚੰਡੀਗੜ੍ਹ ਸੀਟ ਤੋਂ ਇੰਡੀਆ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਜਿੱਤ ਦਰਜ ਕੀਤੀ ਹੈ। ਉਹਨਾਂ ਨੇ ਭਾਜਪਾ ਉਮੀਦਵਾਰ ਸੰਜੇ ਟੰਡਨ ਨੂੰ ਇਕ ਫਸਵੇਂ ਮੁਕਾਬਲੇ ਵਿੱਚ 3613 ਵੋਟਾਂ ਦੇ ਫਰਕ ਨਾਲ ਮਾਤ ਦਿੱਤੀ ਹੈ। ਇੰਡੀਆ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਨੂੰ ਕੁਲ 2,06,829 ਵੋਟਾਂ ਪਈਆਂ ਜਦਕਿ ਭਾਜਪਾ ਦੇ ਸੰਜੇ…
ਚੰਡੀਗੜ੍ਹ, 4 ਜੂਨ, ਪੰਜਾਬੀ ਦੁਨੀਆ ਬਿਊਰੋ :ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਆਪਣੀ ਜਿੱਤ ਦਰਜ ਕਰ ਲਈ ਹੈ। ਚਰਨਜੀਤ ਚੰਨੀ ਨੇ ਭਾਜਪਾ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ 175993 ਵੋਟਾਂ ਦੇ ਫਰਕ ਨਾਲ…
© 2025 Punjabidunia. All rights reserved. | Powered by WordPress | Theme by TheBootstrapThemes