ਮਟਕਾ ਚੌਂਕ ਵਿਖੇ ਧਰਨਾ ਦੇਣ ਉਪਰੰਤ ਮੁੱਖ ਮੰਤਰੀ ਨੇ 10 ਸਤੰਬਰ ਨੂੰ ਦਿੱਤਾ ਮੀਟਿੰਗ ਦਾ ਸਮਾਂ ਸਮੁੱਚੀਆਂ ਮੰਗਾਂ ਦੇ ਹੱਲ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਚੰਡੀਗੜ੍ਹ, 3 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ-ਭੱਤਾ ਵਰਕਰਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੇ ਜਾਣ ਅਤੇ ਮੁੱਖ ਮੰਤਰੀ ਭਗਵੰਤ ਸਿੰਘ…
ਫਿਰੋਜ਼ਪੁਰ, 3 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਇਥੋਂ ਦੇ ਸਥਾਨਕ ਗੁਰਦੁਆਰਾ ਅਕਾਲਗੜ੍ਹ ਸਾਹਿਬ ਨੇੜੇ ਅੱਜ ਦਿਨ-ਦਿਹਾੜੇ ਕੁਝ ਬਾਈਕ ਸਵਾਰਾਂ ਨੇ ਕਾਰ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਪਰਿਵਾਰ ਦੇ ਤਿੰਨ ਵਿਅਕਤੀਆਂ ਦੀ ਕਥਿਤ ਤੌਰ ‘ਤੇ ਹੱਤਿਆ ਕਰ ਦਿੱਤੀ, ਜਦਕਿ ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮ੍ਰਿਤਕਾਂ ਦੀ ਪਹਿਚਾਣ ਫਿਰੋਜ਼ਪੁਰ ਦੇ ਕੰਬੋਜ ਨਗਰ ਵਾਸੀ ਦਿਲਪ੍ਰੀਤ ਸਿੰਘ, ਆਕਾਸ਼ਦੀਪ…
© 2025 Punjabidunia. All rights reserved. | Powered by WordPress | Theme by TheBootstrapThemes