Breaking News
Smart Media Insurance Point

Detail News

ਮੁੱਖ ਮੰਤਰੀ ਵੱਲੋਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

ਚੰਡੀਗੜ੍ਹ, 14 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ‘ਤੇ ਦੇਸ਼-ਵਿਦੇਸ਼ ‘ਚ ਵਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। ਗੁਰਪੁਰਬ ਦੀ ਪੂਰਬਲੀ ਸ਼ਾਮ ਮੌਕੇ ਆਪਣੇ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਇਕ ਮਹਾਨ…

Read more

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 15-11-2024 ਅੰਗ 647

AMRIT VELE DA HUKAMNAMA SRI DARBAR SAHIB, SRI AMRITSARANG 647, 15-11-24 ਸਲੋਕੁ ਮ: ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ…

Read more