ਚੰਡੀਗੜ੍ਹ, 12 ਮਾਰਚ, ਪੰਜਾਬੀ ਦੁਨੀਆ ਬਿਊਰੋ : ਅੱਜ ਹਰਿਆਣਾ ਵਿਚ ਵਾਪਰੇ ਤਾਜ਼ਾ ਘਟਨਾਕ੍ਮ ਵਿਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਸੱਤਾਧਾਰੀ ਭਾਜਪਾ ਅਤੇ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦਾ ਆਪਸੀ ਗਠਜੋੜ ਟੁੱਟ ਗਿਆ ਹੈ। ਮੁੱਖ ਮੰਤਰੀ ਮਨੋਹਰ ਲਾਲ ਸਵੇਰੇ 11.50 ਵਜੇ ਚੰਡੀਗੜ੍ਹ ਸਥਿਤ ਰਾਜ ਭਵਨ ਪਹੁੰਚੇ ਅਤੇ ਆਪਣੀ ਪੂਰੀ ਕੈਬਨਿਟ ਦਾ ਅਸਤੀਫਾ ਰਾਜਪਾਲ ਨੂੰ ਸੌਂਪ ਦਿੱਤਾ। ਮੁੱਖ…
ਚੰਡੀਗੜ੍ਹ ‘ਚ ਕੇਜਰੀਵਾਲ ਦੀ ਗਰੰਟੀ ਨੂੰ ਪੂਰਾ ਕਰਨ ਦੇ ਰਾਹ ‘ਤੇ ‘ਆਪ’ ਮੇਅਰ ਸਕੱਤਰ ਅਤੇ ਰਾਜਪਾਲ ਲੋਕ ਭਲਾਈ ਦੇ ਫੈਸਲਿਆਂ ਦੀ ਫਾਈਲਾਂ ਤੁਰੰਤ ਪਾਸ ਕਰਨ: ਮੇਅਰ ਚੰਡੀਗੜ੍ਹ, 12 ਮਾਰਚ, ਪੰਜਾਬੀ ਦੁਨੀਆ ਬਿਊਰੋ : ਆਮ ਆਦਮੀ ਪਾਰਟੀ (ਆਪ) ਚੰਡੀਗੜ੍ਹ ਦੇ ਲੋਕਾਂ ਨੂੰ ਅਰਵਿੰਦ ਕੇਜਰੀਵਾਲ ਦੀ ਗਾਰੰਟੀ ਪੂਰੀ ਕਰ ਰਹੀ ਹੈ। ਚੰਡੀਗੜ੍ਹ ਦੇ ਲੋਕਾਂ ਨੂੰ ਮੁਫਤ 20,000…
© 2025 Punjabidunia. All rights reserved. | Powered by WordPress | Theme by TheBootstrapThemes