ਨਵੀਂ ਦਿੱਲੀ, 13 ਜੂਨ, ਪੰਜਾਬੀ ਦੁਨੀਆ ਬਿਊਰੋ : ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਨੇ ਹੁਣ ਉੱਚ ਸਿੱਖਿਆ ਸੰਸਥਾਵਾਂ ਨੂੰ ਹੁਣ ਵਿਦੇਸ਼ੀ ਯੂਨੀਵਰਸਿਟੀਆਂ ਦੀ ਤਰਜ਼ ‘ਤੇ ਸਾਲ ਵਿੱਚ ਦੋ ਵਾਰ ਵਿਦਿਆਰਥੀਆਂ ਨੂੰ ਦਾਖ਼ਲਾ ਦੇਣ ਦੀ ਇਜਾਜ਼ਤ ਦੇ ਦਿੱਤੀ ਹੈ। ਜਦੋਂ ਕਿ ਪਹਿਲਾਂ ਦੇ ਨਿਯਮਾਂ ਨੇ ਵਿਦਿਆਰਥੀਆਂ ਨੂੰ ਜੁਲਾਈ-ਅਗਸਤ ਦੌਰਾਨ ਹੀ ਦਾਖਲਾ ਦੇਣ ਦੀ ਇਜਾਜ਼ਤ ਦਿੱਤੀ ਸੀ, ਯੂਜੀਸੀ…
ਚੰਡੀਗੜ੍ਹ, 12 ਜੂਨ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੰਮੂ-ਕਸ਼ਮੀਰ ਦੇ ਕਠੂਆ ਅਤੇ ਡੋਡਾ ਜ਼ਿਲ੍ਹਿਆਂ ਵਿੱਚ ਹੋਏ ਅਤਿਵਾਦੀ ਹਮਲਿਆਂ ਦੀ ਨਿੰਦਾ ਕੀਤੀ ਹੈ, ਜਿਸ ਵਿੱਚ ਸੀ.ਆਰ.ਪੀ.ਐਫ. ਦਾ ਇਕ ਜਵਾਨ ਸ਼ਹੀਦ ਹੋ ਗਿਆ ਅਤੇ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ। ਇਸ ਅਤਿਵਾਦੀ ਹਮਲੇ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ…
© 2025 Punjabidunia. All rights reserved. | Powered by WordPress | Theme by TheBootstrapThemes