Breaking News
Dashmesh GS Electricals Verka Smart Media Insurance Point Tav Prasad

Detail News

ਖਡੂਰ ਸਾਹਿਬ ਤੋਂ ਅਕਾਲੀ ਦਲ ਨੇ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਐਲਾਨਿਆ

ਚੰਡੀਗੜ੍ਹ, 28 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆ ਹੈ। ਇਸ ਐਲਾਨ ਨਾਲ ਹੁਣ ਤੱਕ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਲਈ ਉਮੀਦਵਾਰ ਐਲਾਨ ਦਿੱਤੇ ਹਨ। ਦੱਸਣਯੋਗ ਹੈ ਕਿ ਆਪ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ, ਭਾਜਪਾ ਦੇ…

Read more

ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਪੰਧੇਰ ਦਾ ਦੇਹਾਂਤ

ਚੰਡੀਗੜ੍ਹ: 28 ਅਪ੍ਰੈਲ, ਪੰਜਾਬੀ ਦੁਨੀਆ ਬਿਓਰੋ: ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਪੰਧੇਰ ਦਾ ਅੱਜ ਦੇਹਾਂਤ ਹੋ ਗਿਆ ਹੈ। ਉਹ ਲੰਮੇ ਸਮੇਂ ਤੋਂ ਕੈਂਸਰ ਦੀ ਨਾਮੁਰਾਦ ਬਿਮਾਰੀ ਤੋਂ ਪੀੜਤ ਸਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।

Read more