Breaking News
Dashmesh GS Electricals Verka Smart Media Insurance Point Tav Prasad

Detail News

ਭਾਜਪਾ ਨੂੰ ਝਟਕਾ: ਵਿਜੇ ਸਾਂਪਲਾ ਦਾ ਕਰੀਬੀ ਰਿਸ਼ਤੇਦਾਰ ‘ਆਪ’ ‘ਚ ਸ਼ਾਮਲ

ਜਲੰਧਰ, 24 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਭਾਜਪਾ ਆਗੂ ਵਿਜੇ ਸਾਂਪਲਾ ਦਾ ਕਰੀਬੀ ਰਿਸ਼ਤੇਦਾਰ ਰੌਬਿਨ ਸਾਂਪਲਾ ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਿਆ, ਜਿਸ ਨਾਲ ਭਾਜਪਾ ਨੂੰ ਵੱਡਾ ਝਟਕਾ ਲੱਗਿਆ ਹੋ। ਰੌਬਿਨ ਭਾਜਪਾ ਦੇ ਅਨੁਸੂਚਿਤ ਜਾਤੀ ਮੋਰਚਾ ਦੇ ਉਪ ਪ੍ਰਧਾਨ ਸਨ। ਉਨ੍ਹਾਂ ਨੂੰ ਪਾਰਟੀ…

Read more

ਜੇਕਰ ‘ਆਪ’ 13 ਸੀਟਾਂ ਜਿੱਤੀ ਤਾਂ ਰਾਜਨੀਤੀ ਛੱਡ ਦੇਵਾਂਗਾ: ਵੜਿੰਗ

ਚੰਡੀਗੜ੍ਹ, 24 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੰਗਲਵਾਰ ਨੂੰ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਜਿੱਤਦੀ ਹੈ ਤਾਂ ਉਹ ਸਿਆਸਤ ਛੱਡ ਦੇਣਗੇ। ਆਪਣੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਵੜਿੰਗ ਨੇ ਕਿਹਾ ਕਿ ‘ਆਪ’ ਦੇ ਸਾਰੇ 13 ਸੀਟਾਂ ਹਾਸਲ ਕਰਨ ਦੇ ਦਾਅਵੇ…

Read more