Breaking News
Dashmesh GS Electricals Smart Media Insurance Point Tav Prasad

Detail News

ਸਾਬਕਾ ਅਮਰੀਕਨ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਕਾਤਲਾਨਾ ਹਮਲਾ

ਵਾਸ਼ਿੰਗਟਨ, 14 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਕਾਤਲਾਨਾ ਹਮਲਾ ਹੋਇਆ ਹੈ। ਬਟਲਰ, ਪੈਨਸਿਲਵੇਨੀਆ ਵਿੱਚ ਇੱਕ ਰੈਲੀ ਦੌਰਾਨ ਟਰੰਪ ’ਤੇ ਗੋਲੀ ਚਲਾਈ ਗਈ। ਜਦੋਂ ਉਹ ਬਟਲਰ ਵਿਚ ਸਟੇਜ ‘ਤੇ ਭਾਸ਼ਣ ਦੇ ਰਹੇ ਸਨ ਤਾਂ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਟਰੰਪ ਨੇ ਆਪਣੇ ਸੱਜੇ ਕੰਨ ‘ਤੇ ਹੱਥ ਰੱਖਿਆ ਅਤੇ…

Read more

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 14-07-2024 ਅੰਗ 680

AMRIT VELE DA HUKAMNAMA SRI DRABAR SAHIB, AMRITSAR, ANG 680, 14-07-24 ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ…

Read more