Breaking News
Dashmesh GS Electricals Smart Media Insurance Point Tav Prasad

Detail News

ਸੁਪਰੀਮ ਕੋਰਟ ਦਾ ਵੱਡਾ ਫੈਸਲਾ: ਈਸਾਈ ਧਰਮ ਅਪਣਾਉਣ ਵਾਲਾ ਵਿਅਕਤੀ SC ਨਹੀਂ ਮੰਨਿਆ ਜਾ ਸਕਦਾ

ਨਵੀਂ ਦਿੱਲੀ/ਚੰਡੀਗੜ੍ਹ, 24 ਮਾਰਚ, ਅਮਨਦੀਪ ਸਿੰਘ :  ਸੁਪਰੀਮ ਕੋਰਟ ਨੇ ਅੱਜ ਇਕ ਅਹਿਮ ਫੈਸਲਾ ਸੁਣਾਉਂਦਿਆਂ ਸਪੱਸ਼ਟ ਕੀਤਾ ਕਿ ਹਿੰਦੂ, ਸਿੱਖ ਜਾਂ ਬੁੱਧ ਧਰਮ ਤੋਂ ਇਲਾਵਾ ਕਿਸੇ ਵੀ ਹੋਰ ਧਰਮ ਨੂੰ ਮੰਨਣ ਵਾਲੇ ਵਿਅਕਤੀ ਨੂੰ ਅਨੁਸੂਚਿਤ ਜਾਤੀ ਦਾ ਮੈਂਬਰ ਨਹੀਂ ਮੰਨਿਆ ਜਾ ਸਕਦਾ। ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਐਨਵੀ ਅੰਜਾਰੀਆ ਦੇ ਬੈਂਚ ਨੇ ਆਂਧਰਾ ਪ੍ਰਦੇਸ਼ ਹਾਈ ਕੋਰਟ…

Read more

ਮੁੱਖ ਮੰਤਰੀ ਮਾਨ ਨੇ ਹਰਪਾਲ ਚੀਮਾ ਨੂੰ ਟਰਾਂਸਪੋਰਟ ਤੇ ਰਵਜੋਤ ਸਿੰਘ ਨੂੰ ਜੇਲ੍ਹ ਵਿਭਾਗ ਸੌਂਪਿਆ

ਚੰਡੀਗੜ੍ਹ, 24 ਮਾਰਚ, ਪੰਜਾਬੀ ਦੁਨੀਆ ਬਿਊਰੋ : ਮੁੱਖ ਮੰਤਰੀ ਪੰਜਾਬ ਦੀ ਪ੍ਰਧਾਨਗੀ ਹੇਠ ਅੱਜ ਪੰਜਾਬੀ ਕੈਬਨਿਟ ਦੀ ਮੀਟਿੰਗ ਹੋਈ। ਮੀਟਿੰਗ ਵਿਚ ਅਹਿਮ ਫੈਸਲਾ ਲੈਂਦਿਆਂ ਮੰਤਰੀ ਮੰਡਲ ਵਿਚ ਫੇਰਬਦਲ ਕੀਤਾ ਗਿਆ ਹੈ। ਬੀਤੇ ਦਿਨੀਂ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਅਸਤੀਫ਼ੇ ਅਤੇ ਗ੍ਰਿਫ਼ਤਾਰੀ ਬਾਅਦ ਉਨ੍ਹਾਂ ਦੇ ਵਿਭਾਗਾਂ ਦੀ ਜ਼ਿੰਮੇਵਾਰੀ ਦੂਜੇ ਮੰਤਰੀਆਂ ਨੂੰ ਸੌਂਪ ਦਿੱਤੀ ਗਈ ਹੈ।…

Read more